Aanlyn Bybel

- Advertensies -




ਕੁਲੁੱਸੈ 3:21 - Punjabi Standard Bible

21 ਪਿਤਾਓ, ਆਪਣੇ ਬੱਚਿਆਂ ਨੂੰ ਕ੍ਰੋਧ ਨਾ ਦਿਵਾਓ, ਕਿਤੇ ਅਜਿਹਾ ਨਾ ਹੋਵੇ ਕਿ ਉਹ ਨਿਰਾਸ਼ ਹੋ ਜਾਣ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

21 ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਨਾ ਖਿਝਾਓ ਭਈ ਓਹ ਕਿਤੇ ਮਨ ਨਾ ਹਾਰ ਦੇਣ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ ਦੇਣ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

21 ਤੁਸੀਂ ਜਿਹੜੇ ਪਿਤਾ ਹੋ, ਇਸੇ ਤਰ੍ਹਾਂ ਤੁਸੀਂ ਵੀ ਆਪਣੇ ਬੱਚਿਆਂ ਦਾ ਗੁੱਸਾ ਨਾ ਭੜਕਾਓ ਤਾਂ ਜੋ ਉਹ ਨਿਰਾਸ਼ ਨਾ ਹੋ ਜਾਣ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

21 ਪਿਤਾਓ, ਸੀ ਆਪਣੇ ਬੱਚਿਆਂ ਨੂੰ ਗੁੱਸੇ ਵਿੱਚ ਨਾ ਪਾਓ ਜਾਂ ਉਹ ਨਿਰਾਸ਼ ਹੋ ਜਾਣਗੇ।

Sien die hoofstuk Kopieer

ਪਵਿੱਤਰ ਬਾਈਬਲ

21 ਪਿਤਾਓ, ਆਪਣੇ ਬੱਚਿਆਂ ਨੂੰ ਨਿਰਾਸ਼ਾਜਨਕ ਨਾ ਬਣਾਓ। ਜੇ ਤੁਸੀਂ ਉਨ੍ਹਾਂ ਨਾਲ ਜ਼ਿਆਦਾ ਸਖਤ ਹੋਵੋਂਗੇ ਤਾਂ ਉਹ ਕੋਸ਼ਿਸ਼ ਕਰਨੀ ਛੱਡ ਦੇਣਗੇ।

Sien die hoofstuk Kopieer




ਕੁਲੁੱਸੈ 3:21

Volg ons:

Advertensies


Advertensies