ਕੁਲੁੱਸੈ 3:25 - Punjabi Standard Bible25 ਕਿਉਂਕਿ ਜਿਹੜਾ ਬੁਰਾ ਕਰਦਾ ਹੈ ਉਹ ਆਪਣੀ ਬੁਰਾਈ ਦਾ ਫਲ ਪਾਵੇਗਾ; ਉੱਥੇ ਕੋਈ ਪੱਖਪਾਤ ਨਹੀਂ ਹੋਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)25 ਕਿਉਂਕਿ ਜਿਹੜਾ ਕੁਨਿਆਉਂ ਕਰਦਾ ਹੈ ਉਹ ਨੂੰ ਉਸ ਕੁਨਿਆਉਂ ਦਾ ਵੱਟਾ ਮਿਲੇਗਾ ਅਤੇ ਪੱਖ ਪਾਤ ਹੁੰਦਾ ਹੀ ਨਹੀਂ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਕਿਉਂਕਿ ਜਿਹੜਾ ਬੁਰਾ ਕਰਦਾ ਹੈ ਉਸ ਨੂੰ ਬੁਰੇ ਦਾ ਫਲ ਮਿਲੇਗਾ, ਅਤੇ ਉੱਥੇ ਪੱਖਪਾਤ ਨਹੀਂ ਹੁੰਦਾ। Sien die hoofstukਪਵਿੱਤਰ ਬਾਈਬਲ (Revised Common Language North American Edition)25 ਜਿਹੜਾ ਕੋਈ ਬੁਰਾ ਕੰਮ ਕਰਦਾ ਹੈ ਉਸ ਨੂੰ ਉਸ ਦੇ ਬੁਰੇ ਕੰਮ ਦਾ ਫਲ ਮਿਲੇਗਾ ਕਿਉਂਕਿ ਪਰਮੇਸ਼ਰ ਕਿਸੇ ਦਾ ਪੱਖਪਾਤ ਨਹੀਂ ਕਰਦੇ । Sien die hoofstukਪੰਜਾਬੀ ਮੌਜੂਦਾ ਤਰਜਮਾ25 ਜਿਹੜਾ ਵੀ ਵਿਅਕਤੀ ਗਲਤ ਕੰਮ ਕਰਦਾ ਹੈ ਉਸ ਨੂੰ ਉਹਨਾਂ ਦੀਆਂ ਗਲਤੀਆਂ ਦਾ ਭੁਗਤਾਨ ਕੀਤਾ ਜਾਵੇਗਾ, ਅਤੇ ਕੋਈ ਪੱਖਪਾਤ ਨਹੀਂ ਹੁੰਦਾ। Sien die hoofstukਪਵਿੱਤਰ ਬਾਈਬਲ25 ਯਾਦ ਰੱਖੋ ਕਿ ਜਿਹੜਾ ਵਿਅਕਤੀ ਗਲਤ ਕੰਮ ਕਰਦਾ ਹੈ ਉਸ ਨੂੰ ਉਸਦੀ ਗਲਤੀ ਦੀ ਸਜ਼ਾ ਮਿਲੇਗੀ। ਅਤੇ ਪ੍ਰਭੂ ਹਰ ਵਿਅਕਤੀ ਨਾਲ ਇੱਕੋ ਜਿਹਾ ਸਲੂਕ ਕਰਦਾ ਹੈ। Sien die hoofstuk |