ਕੁਲੁੱਸੈ 3:7 - Punjabi Standard Bible7 ਇੱਕ ਸਮੇਂ ਤੁਸੀਂ ਵੀ ਇਨ੍ਹਾਂ ਗੱਲਾਂ ਦੇ ਅਨੁਸਾਰ ਚੱਲਦੇ ਸੀ ਜਦੋਂ ਇਨ੍ਹਾਂ ਵਿੱਚ ਜੀਉਂਦੇ ਸੀ। Sien die hoofstukਪਵਿੱਤਰ ਬਾਈਬਲ O.V. Bible (BSI)7 ਜਿਨ੍ਹਾਂ ਦੇ ਰਾਹ ਤੁਸੀਂ ਵੀ ਅੱਗੇ ਚੱਲਦੇ ਸਾਓ ਜਿਸ ਵੇਲੇ ਉਨ੍ਹਾਂ ਵਿੱਚ ਜੀਉਂਦੇ ਸਾਓ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜਿਨ੍ਹਾਂ ਦੇ ਰਾਹ ਤੁਸੀਂ ਵੀ ਅੱਗੇ ਚੱਲਦੇ ਸੀ ਜਿਸ ਵੇਲੇ ਉਨ੍ਹਾਂ ਵਿੱਚ ਜਿਉਂਦੇ ਸੀ। Sien die hoofstukਪਵਿੱਤਰ ਬਾਈਬਲ (Revised Common Language North American Edition)7 ਇੱਕ ਸਮਾਂ ਸੀ ਜਦੋਂ ਤੁਸੀਂ ਇਹਨਾਂ ਲਾਲਸਾਵਾਂ ਦੇ ਅਨੁਸਾਰ ਜੀਵਨ ਬਤੀਤ ਕਰਦੇ ਸੀ । Sien die hoofstukਪੰਜਾਬੀ ਮੌਜੂਦਾ ਤਰਜਮਾ7 ਤੁਸੀਂ ਉਹਨਾਂ ਤਰੀਕਿਆਂ ਨਾਲ ਚੱਲਦੇ ਸੀ, ਜਿਸ ਜੀਵਨ ਵਿੱਚ ਤੁਸੀਂ ਪਹਿਲਾਂ ਜੀਉਂਦੇ ਸੀ। Sien die hoofstukਪਵਿੱਤਰ ਬਾਈਬਲ7 ਅਤੀਤ ਵਿੱਚ, ਤੁਸੀਂ ਅਜਿਹੇ ਲੋਕਾਂ ਦਾ ਸੰਗ ਕੀਤਾ ਅਤੇ ਇਹ ਸਾਰੀਆਂ ਗੱਲਾਂ ਕੀਤੀਆਂ। Sien die hoofstuk |