ਕੁਲੁੱਸੈ 3:8 - Punjabi Standard Bible8 ਪਰ ਹੁਣ ਤੁਸੀਂ ਇਹ ਸਾਰੀਆਂ ਗੱਲਾਂ ਅਰਥਾਤ ਕ੍ਰੋਧ, ਗੁੱਸਾ, ਬੁਰਾਈ, ਨਿੰਦਾ ਅਤੇ ਆਪਣੇ ਮੂੰਹੋਂ ਗਾਲਾਂ ਕੱਢਣੀਆਂ ਛੱਡ ਦਿਓ। Sien die hoofstukਪਵਿੱਤਰ ਬਾਈਬਲ O.V. Bible (BSI)8 ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਕੋਪ, ਕ੍ਰੋਧ, ਬਦੀ, ਦੁਰਬਚਨ, ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਰੋਸ, ਗੁੱਸਾ, ਬਦੀ, ਦੁਰਬਚਨ ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ। Sien die hoofstukਪਵਿੱਤਰ ਬਾਈਬਲ (Revised Common Language North American Edition)8 ਪਰ ਹੁਣ ਗੁੱਸਾ, ਕ੍ਰੋਧ, ਈਰਖਾ, ਨਿੰਦਾ ਅਤੇ ਮੂੰਹ ਵਿੱਚੋਂ ਗੰਦੇ ਬੋਲ ਬੋਲਣੇ, ਇਹ ਸਭ ਚੀਜ਼ਾਂ ਤਿਆਗ ਦੇਵੋ । Sien die hoofstukਪੰਜਾਬੀ ਮੌਜੂਦਾ ਤਰਜਮਾ8 ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਦੂਰ ਰਹੋ, ਅਰਥਾਤ: ਗੁੱਸਾ, ਕ੍ਰੋਧ, ਬਦਨੀਤੀ, ਬਦਨਾਮੀ, ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਨੂੰ ਵੀ ਛੱਡ ਦਿਓ। Sien die hoofstukਪਵਿੱਤਰ ਬਾਈਬਲ8 ਪਰ ਹੁਣ ਤੁਸੀਂ ਇਨ੍ਹਾਂ ਸਭ ਗੱਲਾਂ ਨੂੰ ਆਪਣੇ ਜੀਵਨ ਵਿੱਚੋਂ ਬਾਹਰ ਕੱਢ ਦਿਓ; ਨਰਾਜ਼ਗੀ, ਕ੍ਰੋਧ, ਦੁਰਭਾਵਨਾ, ਦੂਸਰਿਆਂ ਦੀ ਬੇਇੱਜ਼ਤੀ ਕਰਨਾ ਅਤੇ ਗੰਦੀ ਭਾਸ਼ਾ ਇਸਤੇਮਾਲ ਕਰਨੀ। Sien die hoofstuk |