ਕੁਲੁੱਸੈ 3:9 - Punjabi Standard Bible9 ਇੱਕ ਦੂਜੇ ਨਾਲ ਝੂਠ ਨਾ ਬੋਲੋ, ਕਿਉਂਕਿ ਤੁਸੀਂ ਪੁਰਾਣੇ ਮਨੁੱਖੀ ਸੁਭਾਅ ਨੂੰ ਉਸ ਦੇ ਕੰਮਾਂ ਸਮੇਤ ਲਾਹ ਸੁੱਟਿਆ ਹੈ Sien die hoofstukਪਵਿੱਤਰ ਬਾਈਬਲ O.V. Bible (BSI)9 ਇੱਕ ਦੂਏ ਨਾਲ ਝੂਠ ਨਾ ਮਾਰੋ ਕਿਉਂ ਜੋ ਤੁਸਾਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕਰਨੀਆਂ ਸਣੇ ਲਾਹ ਸੁੱਟਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ। Sien die hoofstukਪਵਿੱਤਰ ਬਾਈਬਲ (Revised Common Language North American Edition)9 ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂਕਿ ਤੁਸੀਂ ਆਪਣੀ ਪੁਰਾਣੀ ਮਨੁੱਖਤਾ ਉਸ ਦੇ ਕੰਮਾਂ ਸਮੇਤ ਲਾਹ ਦਿੱਤੀ ਹੈ Sien die hoofstukਪੰਜਾਬੀ ਮੌਜੂਦਾ ਤਰਜਮਾ9 ਇੱਕ-ਦੂਜੇ ਨਾਲ ਝੂਠ ਨਾ ਬੋਲੋ, ਕਿਉਂਕਿ ਤੁਸੀਂ ਆਪਣੇ ਪੁਰਾਣੇ ਸੁਭਾਅ ਨੂੰ ਉਸ ਦੀਆ ਕਰਨੀਆਂ ਸਮੇਤ ਛੱਡ ਦਿੱਤਾ ਹੈ। Sien die hoofstukਪਵਿੱਤਰ ਬਾਈਬਲ9 ਇੱਕ ਦੂਸਰੇ ਨਾਲ ਝੂਠ ਨਾ ਬੋਲੋ। ਕਿਉਂ? ਕਿਉਂਕਿ ਤੁਸੀਂ ਆਪਣਾ ਪੁਰਾਣਾ ਪਾਪੀ ਜੀਵਨ ਛੱਡ ਚੁੱਕੇ ਹੋ ਅਤੇ ਉਹ ਗੱਲਾਂ ਛੱਡ ਚੁੱਕੇ ਹੋ ਜੋ ਤੁਸੀਂ ਪਹਿਲਾਂ ਕਰਦੇ ਸੀ। Sien die hoofstuk |