Aanlyn Bybel

- Advertensies -




ਕੁਲੁੱਸੈ 4:1 - Punjabi Standard Bible

1 ਮਾਲਕੋ, ਇਹ ਜਾਣਦੇ ਹੋਏ ਕਿ ਸਵਰਗ ਵਿੱਚ ਤੁਹਾਡਾ ਵੀ ਇੱਕ ਮਾਲਕ ਹੈ, ਆਪਣੇ ਦਾਸਾਂ ਨਾਲ ਉਚਿਤ ਅਤੇ ਨਿਰਪੱਖ ਵਿਹਾਰ ਕਰੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

1 ਹੇ ਮਾਲਕੋ, ਤੁਸੀਂ ਆਪਣਿਆਂ ਨੌਕਰਾਂ ਨਾਲ ਇਹੋ ਜਿਹਾ ਵਰਤਾਰਾ ਕਰੋ ਜਿਹੜਾ ਐਨ ਠੀਕ ਅਤੇ ਜਥਾਰਥ ਹੈ ਕਿਉਂ ਜੋ ਤੁਸੀਂ ਜਾਣਦੇ ਹੋ ਭਈ ਸੁਰਗ ਵਿੱਚ ਤੁਹਾਡਾ ਵੀ ਇੱਕ ਮਾਲਕ ਹੈ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਹੇ ਮਾਲਕੋ, ਤੁਸੀਂ ਆਪਣਿਆਂ ਨੌਕਰਾਂ ਨਾਲ ਇਹੋ ਜਿਹਾ ਵਰਤਾਵਾ ਕਰੋ ਜਿਹੜਾ ਠੀਕ ਅਤੇ ਨਿਆਈਂ ਹੈ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਸਵਰਗ ਵਿੱਚ ਤੁਹਾਡਾ ਵੀ ਇੱਕ ਮਾਲਕ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

1 ਮਾਲਕੋ, ਆਪਣੇ ਗ਼ੁਲਾਮਾਂ ਨਾਲ ਉਚਿਤ ਅਤੇ ਨਿਰਪੱਖ ਵਰਤਾਅ ਕਰੋ ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡਾ ਵੀ ਸਵਰਗ ਵਿੱਚ ਇੱਕ ਮਾਲਕ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

1 ਹੇ ਮਾਲਕੋ, ਆਪਣੇ ਨੌਕਰਾਂ ਨਾਲ ਇਹੋ ਜਿਹਾ ਵਿਵਹਾਰ ਕਰੋ ਜਿਹੜਾ ਠੀਕ ਅਤੇ ਸਹੀ ਹੋਵੇ, ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡਾ ਸਵਰਗ ਵਿੱਚ ਵੀ ਮਾਲਕ ਹੈ।

Sien die hoofstuk Kopieer

ਪਵਿੱਤਰ ਬਾਈਬਲ

1 ਮਾਲਕੋ, ਆਪਣੇ ਨੌਕਰਾਂ ਨਾਲ ਨਰਮ ਰਹੋ ਅਤੇ ਜੋ ਜਾਇਜ਼ ਤੌਰ ਤੇ ਉਨ੍ਹਾਂ ਦਾ ਹੈ, ਉਨ੍ਹਾਂ ਨੂੰ ਦਿਉ। ਯਾਦ ਰੱਖੋ ਕਿ ਸਵਰਗ ਵਿੱਚ ਤੁਹਾਡਾ ਵੀ ਕੋਈ ਮਾਲਕ ਹੈ।

Sien die hoofstuk Kopieer




ਕੁਲੁੱਸੈ 4:1

Volg ons:

Advertensies


Advertensies