Aanlyn Bybel

- Advertensies -




ਕੁਲੁੱਸੈ 4:11 - Punjabi Standard Bible

11 ਅਤੇ ਯਿਸੂ ਵੀ ਜਿਹੜਾ ਯੂਸਤੁਸ ਕਹਾਉਂਦਾ ਹੈ, ਤੁਹਾਨੂੰ ਸਲਾਮ ਕਹਿੰਦੇ ਹਨ। ਜਿਹੜੇ ਸੁੰਨਤੀ ਹਨ ਉਨ੍ਹਾਂ ਵਿੱਚੋਂ ਕੇਵਲ ਇਹੋ ਪਰਮੇਸ਼ਰ ਦੇ ਰਾਜ ਲਈ ਮੇਰੇ ਸਹਿਕਰਮੀ ਹਨ ਅਤੇ ਇਹੋ ਮੇਰੇ ਲਈ ਹੌਸਲੇ ਦਾ ਕਾਰਨ ਬਣੇ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਅਤੇ ਯਿਸੂ ਜਿਹੜਾ ਯੂਸਤੁਸ ਕਰਕੇ ਸੱਦੀਦਾ ਹੈ ਏਹ ਜਿਹੜੇ ਸੁੰਨਤੀਆਂ ਵਿੱਚੋਂ ਹਨ ਤੁਹਾਡੀ ਸੁਖ ਸਾਂਦ ਪੁੱਛਦੇ ਹਨ। ਪਰਮੇਸ਼ੁਰ ਦੇ ਰਾਜ ਲਈ ਨਿਰੇ ਏਹੋ ਮੇਰੇ ਨਾਲ ਕੰਮ ਕਰਨ ਵਾਲੇ ਹਨ ਅਤੇ ਇਨ੍ਹਾਂ ਤੋਂ ਮੈਨੂੰ ਤਸੱਲੀ ਹੋਈ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਅਤੇ ਯਿਸੂ ਜਿਸ ਨੂੰ ਯੂਸਤੁਸ ਕਰਕੇ ਸੱਦੀਦਾ ਹੈ ਇਹ ਜਿਹੜੇ ਸੁੰਨਤੀਆਂ ਵਿੱਚੋਂ ਹਨ ਤੁਹਾਡਾ ਹਾਲ ਚਾਲ ਪੁੱਛਦੇ ਹਨ। ਪਰਮੇਸ਼ੁਰ ਦੇ ਰਾਜ ਲਈ ਨਿਰੇ ਇਹੋ ਮੇਰੇ ਸਹਿਕਰਮੀ ਹਨ ਅਤੇ ਇਨ੍ਹਾਂ ਤੋਂ ਮੈਨੂੰ ਤਸੱਲੀ ਹੋਈ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

11 ਇਹਨਾਂ ਦੇ ਨਾਲ ਯਿਸੂ ਵੀ ਜਿਹੜਾ ਯੂਸਤੁਸ ਵੀ ਅਖਵਾਉਂਦਾ ਹੈ, ਤੁਹਾਨੂੰ ਨਮਸਕਾਰ ਕਹਿੰਦਾ ਹੈ । ਕੇਵਲ ਇਹ ਹੀ ਉਹ ਯਹੂਦੀ ਸੇਵਕ ਹਨ ਜਿਹੜੇ ਮੇਰੇ ਨਾਲ ਪਰਮੇਸ਼ਰ ਦੇ ਰਾਜ ਦੇ ਲਈ ਕੰਮ ਕਰ ਰਹੇ ਹਨ । ਇਹਨਾਂ ਤੋਂ ਮੈਨੂੰ ਬਹੁਤ ਤਸੱਲੀ ਮਿਲੀ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

11 ਯਿਸ਼ੂ, ਜਿਸ ਨੂੰ ਜਸਟਸ ਕਿਹਾ ਜਾਂਦਾ ਹੈ, ਉਹ ਵੀ ਨਮਸਕਾਰ ਭੇਜਦਾ ਹੈ। ਇਹ ਪਰਮੇਸ਼ਵਰ ਦੇ ਰਾਜ ਲਈ ਮੇਰੇ ਸਹਿ-ਕਰਮਚਾਰੀਆਂ ਵਿੱਚੋਂ ਇੱਕੋ ਇੱਕ ਸੁੰਨਤੀ ਹੈ, ਅਤੇ ਇਹ ਮੇਰੇ ਲਈ ਦਿਲਾਸੇ ਦਾ ਕਾਰਨ ਬਣੇ।

Sien die hoofstuk Kopieer

ਪਵਿੱਤਰ ਬਾਈਬਲ

11 ਯਿਸੂ ਜਿਸ ਨੂੰ ਯੂਸਤੁਸ ਵੀ ਆਖਿਆ ਜਾਂਦਾ ਹੈ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। ਸਿਰਫ਼ ਇਹੀ ਉਹ ਯਹੂਦੀ ਨਿਹਚਾਵਾਨ ਹਨ ਜਿਹੜੇ ਮੇਰੇ ਨਾਲ ਪਰਮੇਸ਼ੁਰ ਦੇ ਰਾਜ ਲਈ ਕਾਰਜ ਕਰ ਰਹੇ ਹਨ। ਉਹ ਮੇਰੇ ਲਈ ਸੱਕੂਨ ਦਾ ਇੱਕ ਸਾਧਨ ਹਨ।

Sien die hoofstuk Kopieer




ਕੁਲੁੱਸੈ 4:11

Volg ons:

Advertensies


Advertensies