Aanlyn Bybel

- Advertensies -




ਕੁਲੁੱਸੈ 4:13 - Punjabi Standard Bible

13 ਕਿਉਂਕਿ ਮੈਂ ਉਸ ਦੇ ਵਿਖੇ ਗਵਾਹੀ ਦਿੰਦਾ ਹਾਂ ਕਿ ਉਹ ਤੁਹਾਡੇ ਲਈ ਅਤੇ ਉਨ੍ਹਾਂ ਲਈ ਜਿਹੜੇ ਲਾਉਦਿਕੀਆ ਅਤੇ ਹੀਏਰਪੁਲਿਸ ਵਿੱਚ ਹਨ, ਬਹੁਤ ਮਿਹਨਤ ਕਰਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਕਿਉਂ ਜੋ ਮੈਂ ਉਹ ਦੀ ਸਾਖੀ ਭਰਦਾ ਹਾਂ ਭਈ ਉਹ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਅਤੇ ਜਿਹੜੇ ਹੀਏਰਪੁਲਿਸ ਵਿੱਚ ਰਹਿੰਦੇ ਹਨ ਬਹੁਤ ਮਿਹਨਤ ਕਰਦਾ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਕਿਉਂ ਜੋ ਮੈਂ ਉਹ ਦੀ ਗਵਾਹੀ ਦਿੰਦਾ ਹਾਂ ਕਿ ਉਹ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਅਤੇ ਹੀਏਰਪੁਲਿਸ ਵਿੱਚ ਰਹਿੰਦੇ ਹਨ, ਬਹੁਤ ਮਿਹਨਤ ਕਰਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

13 ਉਸ ਦੇ ਲਈ ਮੈਂ ਆਪ ਵੀ ਗਵਾਹੀ ਦੇ ਸਕਦਾ ਹਾਂ ਕਿ ਉਹ ਕਿਸ ਤਰ੍ਹਾਂ ਤੁਹਾਡੇ, ਲਾਉਦੀਕਿਯਾ ਅਤੇ ਹੀਏਰਪੁਲਿਸ ਦੇ ਰਹਿਣ ਵਾਲਿਆਂ ਦੇ ਲਈ ਮਿਹਨਤ ਕਰ ਰਿਹਾ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

13 ਮੈਂ ਉਸ ਲਈ ਵਾਅਦਾ ਕਰਦਾ ਹਾਂ ਕਿ ਉਹ ਤੁਹਾਡੇ ਲਈ ਅਤੇ ਲਾਉਦਿਕੀਆ ਅਤੇ ਹੀਰਾਪੋਲਿਸ ਵਿਖੇ ਉਹਨਾਂ ਲਈ ਸਖ਼ਤ ਮਿਹਨਤ ਕਰ ਰਿਹਾ ਹੈ। ਮੈਂ ਇਸਦਾ ਗਵਾਹ ਹਾਂ।

Sien die hoofstuk Kopieer

ਪਵਿੱਤਰ ਬਾਈਬਲ

13 ਮੈਂ ਜਾਣਦਾ ਹਾਂ ਕਿ ਉਸ ਨੇ ਤੁਹਾਡੇ ਲਈ ਅਤੇ ਲਾਉਦਿਕਿਯਾ ਅਤੇ ਹੀਏਰਪੁਲਿਸ ਦੇ ਲੋਕਾਂ ਲਈ ਸਖਤ ਮਿਹਨਤ ਕੀਤੀ ਹੈ।

Sien die hoofstuk Kopieer




ਕੁਲੁੱਸੈ 4:13

Volg ons:

Advertensies


Advertensies