ਕੁਲੁੱਸੈ 4:2 - Punjabi Standard Bible2 ਪ੍ਰਾਰਥਨਾ ਵਿੱਚ ਲੱਗੇ ਰਹੋ; ਧੰਨਵਾਦ ਸਹਿਤ ਇਸ ਵਿੱਚ ਸਚੇਤ ਰਹੋ। Sien die hoofstukਪਵਿੱਤਰ ਬਾਈਬਲ O.V. Bible (BSI)2 ਲਗਾਤਾਰ ਪ੍ਰਾਰਥਨਾ ਕਰਦੇ ਰਹੋ ਅਤੇ ਧੰਨਵਾਦ ਕਰਦਿਆਂ ਹੋਇਆਂ ਉਸ ਵਿੱਚ ਸੁਚੇਤ ਰਹੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਲਗਾਤਾਰ ਪ੍ਰਾਰਥਨਾ ਕਰਦੇ ਰਹੋ ਅਤੇ ਧੰਨਵਾਦ ਕਰਦਿਆਂ ਹੋਇਆਂ ਉਸ ਵਿੱਚ ਬਣੇ ਰਹੋ। Sien die hoofstukਪਵਿੱਤਰ ਬਾਈਬਲ (Revised Common Language North American Edition)2 ਲਗਾਤਾਰ ਪ੍ਰਾਰਥਨਾ ਕਰਦੇ ਰਹੋ, ਧੰਨਵਾਦ ਸਹਿਤ ਇਸ ਵਿੱਚ ਸੁਚੇਤ ਰਹੋ । Sien die hoofstukਪੰਜਾਬੀ ਮੌਜੂਦਾ ਤਰਜਮਾ2 ਇਸ ਲਈ ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ। Sien die hoofstukਪਵਿੱਤਰ ਬਾਈਬਲ2 ਅੱਡੋਲ ਪ੍ਰਾਰਥਨਾ ਕਰੋ ਅਤੇ ਜਦੋਂ ਤੁਸੀਂ ਪ੍ਰਾਰਥਨਾ ਕਰੋ, ਹਮੇਸ਼ਾ ਚੌਕਸ ਰਹੋ ਅਤੇ ਪਰਮੇਸ਼ੁਰ ਦਾ ਸ਼ੁਕਰ ਕਰੋ। Sien die hoofstuk |