Aanlyn Bybel

- Advertensies -




ਕੁਲੁੱਸੈ 4:6 - Punjabi Standard Bible

6 ਤੁਹਾਡੀ ਬੋਲੀ ਹਮੇਸ਼ਾ ਕਿਰਪਾਮਈ ਅਤੇ ਨਮਕੀਨ ਹੋਵੇ ਤਾਂਕਿ ਤੁਹਾਨੂੰ ਪਤਾ ਹੋਵੇ ਕਿ ਕਿਸ ਵਿਅਕਤੀ ਨੂੰ ਕਿਵੇਂ ਉੱਤਰ ਦੇਣਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਤੁਹਾਡੀ ਗੱਲ ਬਾਤ ਸਦਾ ਕਿਰਪਾਮਈ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਭਈ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਤੁਹਾਡੀ ਗੱਲਬਾਤ ਹਮੇਸ਼ਾਂ ਕਿਰਪਾ ਵਾਲੀ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਕਿ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

6 ਤੁਹਾਡਾ ਬੋਲ-ਚਾਲ ਹਰ ਸਮੇਂ ਸੁਹਾਵਣਾ ਅਤੇ ਦਿਲਚਸਪ ਹੋਵੇ ਤਾਂ ਜੋ ਤੁਹਾਨੂੰ ਹਰ ਕਿਸੇ ਨੂੰ ਉੱਤਰ ਦੇਣ ਦਾ ਢੰਗ ਆਵੇ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

6 ਆਪਣੀ ਗੱਲਬਾਤ ਨੂੰ ਹਮੇਸ਼ਾ ਕਿਰਪਾ ਨਾਲ ਭਰਪੂਰ ਹੋਣ ਦਿਓ, ਨਮਕ ਦੇ ਨਾਲ ਮਿੱਟੀ ਵਾਲਾ, ਤਾਂ ਜੋ ਤੁਸੀਂ ਜਾਣ ਸਕੋ ਕਿ ਸਾਰਿਆਂ ਨੂੰ ਕਿਵੇਂ ਜਵਾਬ ਦੇਣਾ ਹੈ।

Sien die hoofstuk Kopieer

ਪਵਿੱਤਰ ਬਾਈਬਲ

6 ਜਦੋਂ ਤੁਸੀਂ ਗੱਲ ਬਾਤ ਕਰੋ, ਤੁਹਾਨੂੰ ਹਰ ਸਮੇਂ ਮਿਹਰਬਾਨ ਅਤੇ ਸਿਆਣਾ ਹੋਣਾ ਚਾਹੀਦਾ ਹੈ। ਫ਼ੇਰ ਤੁਸੀਂ ਹਰ ਵਿਅਕਤੀ ਨੂੰ ਉਸੇ ਤਰ੍ਹਾਂ ਜਵਾਬ ਦੇ ਸੱਕੋਂਗੇ ਜਿਸ ਤਰ੍ਹਾਂ ਤੁਹਾਨੂੰ ਦੇਣਾ ਚਾਹੀਦਾ ਹੈ।

Sien die hoofstuk Kopieer




ਕੁਲੁੱਸੈ 4:6

Volg ons:

Advertensies


Advertensies