Aanlyn Bybel

- Advertensies -




ਅਫ਼ਸੁਸ 1:10 - Punjabi Standard Bible

10 ਤਾਂਕਿ ਸਮਿਆਂ ਦੇ ਪੂਰਾ ਹੋਣ ਦਾ ਅਜਿਹਾ ਪ੍ਰਬੰਧ ਹੋਵੇ ਕਿ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਹੈ ਉਹ ਸਭ ਮਸੀਹ ਵਿੱਚ ਇਕੱਠਾ ਕੀਤਾ ਜਾਵੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਭਈ ਸਮਿਆਂ ਦੀ ਪੂਰਨਤਾਈ ਦੀ ਜੁਗਤ ਹੋਵੇ ਤਾਂ ਜੋ ਉਹ ਸਭਨਾਂ ਨੂੰ ਜੋ ਸੁਰਗ ਵਿੱਚ ਅਤੇ ਜੋ ਧਰਤੀ ਉੱਤੇ ਹਨ ਮਸੀਹ ਵਿੱਚ ਇੱਕਠਾ ਕਰੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਕਿ ਸਮਿਆਂ ਦੀ ਪੂਰਨਤਾ ਵਿੱਚ, ਉਹ ਸਭਨਾਂ ਨੂੰ ਜੋ ਸਵਰਗ ਵਿੱਚ ਅਤੇ ਜੋ ਧਰਤੀ ਉੱਤੇ ਹਨ ਮਸੀਹ ਵਿੱਚ ਇਕੱਠਾ ਕਰੇ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

10 ਉਹ ਇਰਾਦਾ ਇਹ ਹੈ ਕਿ ਉਹਨਾਂ ਦਾ ਮਿਥਿਆ ਸਮਾਂ ਆਉਣ ਤੇ ਸਵਰਗ ਅਤੇ ਧਰਤੀ ਦੀਆਂ ਸਾਰੀਆਂ ਚੀਜ਼ਾਂ ਮਸੀਹ ਨੂੰ ਮੁੱਖ ਰੱਖ ਕੇ ਉਹਨਾਂ ਵਿੱਚ ਇੱਕ ਹੋ ਜਾਣ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

10 ਸਮਾਂ ਪੂਰਾ ਹੋਣ ਤੇ ਉਹ ਆਪ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਸਾਰੀਆਂ ਚੀਜ਼ਾਂ ਨੂੰ ਮਸੀਹ ਵਿੱਚ ਇਕੱਠਾ ਕਰੇ।

Sien die hoofstuk Kopieer

ਪਵਿੱਤਰ ਬਾਈਬਲ

10 ਪਰਮੇਸ਼ੁਰ ਦਾ ਇਰਾਦਾ ਢੁੱਕਵੇਂ ਸਮੇਂ ਤੇ ਆਪਣੇ ਉਦੇਸ਼ ਨੂੰ ਪੂਰਾ ਕਰਨ ਦਾ ਸੀ। ਪਰਮੇਸ਼ੁਰ ਦੀ ਯੋਜਨਾ ਸਵਰਗ ਅਤੇ ਧਰਤੀ ਵਿੱਚਲੀਆਂ ਸਾਰੀਆਂ ਚੀਜ਼ਾਂ ਨੂੰ ਇਕੱਠਿਆਂ ਕਰਕੇ ਮਸੀਹ ਨੂੰ ਮੁਖੀ ਬਣਾਕੇ ਉਸ ਦੇ ਅਧੀਨ ਕਰਨ ਦੀ ਸੀ।

Sien die hoofstuk Kopieer




ਅਫ਼ਸੁਸ 1:10

Volg ons:

Advertensies


Advertensies