Aanlyn Bybel

- Advertensies -




ਅਫ਼ਸੁਸ 1:16 - Punjabi Standard Bible

16 ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦੇ ਹੋਏ ਤੁਹਾਡੇ ਲਈ ਧੰਨਵਾਦ ਕਰਨ ਤੋਂ ਨਹੀਂ ਰੁਕਦਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

16 ਤਾਂ ਆਪਣੀਆਂ ਪ੍ਰਾਰਥਨਾਂ ਵਿੱਚ ਤੁਹਾਨੂੰ ਚੇਤੇ ਕਰਦਿਆਂ ਤੁਹਾਡੇ ਲਈ ਧੰਨਵਾਦ ਕਰਨ ਤੋਂ ਨਹੀਂ ਹਟਦਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਮੈਂ ਲਗਾਤਾਰ ਤੁਹਾਡੇ ਲਈ ਧੰਨਵਾਦ ਕਰਨ ਤੋਂ ਅਤੇ ਪ੍ਰਾਰਥਨਾ ਵਿੱਚ ਯਾਦ ਕਰਦਿਆਂ ਨਹੀਂ ਹਟਦਾ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

16 ਮੈਂ ਉਸੇ ਸਮੇਂ ਤੋਂ ਲਗਾਤਾਰ ਤੁਹਾਡੇ ਲਈ ਪਰਮੇਸ਼ਰ ਦਾ ਧੰਨਵਾਦ ਅਤੇ ਤੁਹਾਨੂੰ ਆਪਣੀਆਂ ਪ੍ਰਾਰਥਨਾਵਾਂ ਵਿੱਚ ਯਾਦ ਕਰਦਾ ਆ ਰਿਹਾ ਹਾਂ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

16 ਮੈਂ ਲਗਾਤਾਰ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦੇ ਹੋਏ ਤੁਹਾਡੇ ਲਈ ਧੰਨਵਾਦ ਕਰਨਾ ਬੰਦ ਨਹੀਂ ਕੀਤਾ।

Sien die hoofstuk Kopieer




ਅਫ਼ਸੁਸ 1:16

Volg ons:

Advertensies


Advertensies