Aanlyn Bybel

- Advertensies -




ਅਫ਼ਸੁਸ 1:21 - Punjabi Standard Bible

21 ਸਾਰੀ ਪ੍ਰਧਾਨਤਾ, ਇਖ਼ਤਿਆਰ, ਸਮਰੱਥਾ, ਪ੍ਰਭੁਤਾ ਅਤੇ ਹਰ ਇੱਕ ਨਾਮ ਤੋਂ ਉਤਾਂਹ ਬਿਠਾਇਆ, ਜੋ ਨਾ ਕੇਵਲ ਇਸ ਯੁਗ ਵਿੱਚ ਸਗੋਂ ਆਉਣ ਵਾਲੇ ਯੁਗ ਵਿੱਚ ਵੀ ਲਿਆ ਜਾਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

21 ਉਹ ਹਰੇਕ ਹਕੂਮਤ, ਇਖ਼ਤਿਆਰ, ਕੁਦਰਤ, ਰਿਆਸਤ, ਅਤੇ ਹਰੇਕ ਨਾਉਂ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਭੀ ਲਈਦਾ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਉਹ ਹਰੇਕ ਹਕੂਮਤ, ਅਧਿਕਾਰ, ਸਮਰੱਥਾ, ਰਿਆਸਤ, ਅਤੇ ਹਰੇਕ ਨਾਮ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਵੀ ਲੈਂਦੇ ਹਾਂ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

21 ਉੱਥੋਂ ਹੀ ਮਸੀਹ ਸਾਰੇ ਸ਼ਾਸਕਾਂ, ਅਧਿਕਾਰੀਆਂ, ਸ਼ਕਤੀਆਂ ਅਤੇ ਹਾਕਮਾਂ ਉੱਤੇ ਰਾਜ ਕਰਦੇ ਹਨ । ਉਹਨਾਂ ਦਾ ਨਾਮ ਸਭ ਨਾਵਾਂ ਤੋਂ ਨਾ ਕੇਵਲ ਇਸ ਯੁੱਗ ਵਿੱਚ ਸਗੋਂ ਆਉਣ ਵਾਲੇ ਯੁੱਗਾਂ ਤੱਕ ਉੱਚਾ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

21 ਉਹ ਸਾਰੀ ਤਾਕਤ, ਰਾਜ, ਸ਼ਕਤੀ, ਅਧਿਕਾਰ ਅਤੇ ਹਰ ਨਾਮ ਤੋਂ ਉੱਪਰ, ਭਾਵੇਂ ਇਸ ਯੁੱਗ ਦਾ ਹੋਵੇ ਜਾਂ ਆਉਣ ਵਾਲੇ ਯੁੱਗ।

Sien die hoofstuk Kopieer

ਪਵਿੱਤਰ ਬਾਈਬਲ

21 ਪਰਮੇਸ਼ੁਰ ਨੇ ਮਸੀਹ ਨੂੰ, ਸਾਰੇ ਹਾਕਮਾਂ, ਅਧਿਕਾਰਾਂ, ਸ਼ਕਤੀਆਂ ਅਤੇ ਰਾਜਿਆਂ ਨਾਲੋਂ ਵੱਧੇਰੇ ਮਹੱਤਵਪੂਰਣ ਬਣਾਇਆ। ਮਸੀਹ ਹਰ ਚੀਜ਼ ਨਾਲੋਂ ਵੀ ਵੱਧੇਰੇ ਸ਼ਕਤੀਸ਼ਾਲੀ ਹੈ ਜੋ ਵੀ ਇਸ ਦੁਨੀਆਂ ਵਿੱਚ ਜਾਂ ਭਵਿੱਖ ਦੀ ਦੁਨੀਆਂ ਵਿੱਚ ਤਾਕਤ ਰੱਖਦਾ ਹੈ।

Sien die hoofstuk Kopieer




ਅਫ਼ਸੁਸ 1:21

Volg ons:

Advertensies


Advertensies