ਅਫ਼ਸੁਸ 1:22 - Punjabi Standard Bible22 ਪਰਮੇਸ਼ਰ ਨੇ ਸਭ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਉਸ ਨੂੰ ਸਭ ਵਸਤਾਂ ਦਾ ਸਿਰ ਠਹਿਰਾ ਕੇ ਕਲੀਸਿਯਾ ਨੂੰ ਦੇ ਦਿੱਤਾ Sien die hoofstukਪਵਿੱਤਰ ਬਾਈਬਲ O.V. Bible (BSI)22 ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਬਣਨ ਲਈ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ! Sien die hoofstukਪਵਿੱਤਰ ਬਾਈਬਲ (Revised Common Language North American Edition)22 ਪਰਮੇਸ਼ਰ ਨੇ ਸਾਰੀਆਂ ਚੀਜ਼ਾਂ ਮਸੀਹ ਦੇ ਪੈਰਾਂ ਹੇਠ ਕਰ ਦਿੱਤੀਆਂ ਅਤੇ ਉਹਨਾਂ ਨੂੰ ਸਰਤਾਜ ਬਣਾ ਕੇ ਕਲੀਸੀਯਾ ਨੂੰ ਦਿੱਤਾ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ22 ਅਤੇ ਪਰਮੇਸ਼ਵਰ ਨੇ ਸਭ ਕੁਝ ਉਸਦੇ ਪੈਰਾਂ ਹੇਠ ਰੱਖਿਆ ਅਤੇ ਉਸਨੂੰ ਕਲੀਸਿਆ ਦੀ ਹਰ ਚੀਜ਼ ਦਾ ਮੁਖੀ ਠਹਿਰਾਇਆ। Sien die hoofstukਪਵਿੱਤਰ ਬਾਈਬਲ22 ਪਰਮੇਸ਼ੁਰ ਨੇ ਸਾਰੀਆਂ ਚੀਜ਼ਾਂ ਮਸੀਹ ਦੀ ਅਧੀਨਤਾ ਥੱਲੇ ਪਾ ਦਿੱਤੀਆਂ ਹਨ। ਅਤੇ ਪਰਮੇਸ਼ੁਰ ਨੇ ਉਸ ਨੂੰ ਕਲੀਸਿਯਾ ਦੀਆਂ ਸਮੁੱਚੀਆਂ ਚੀਜ਼ਾਂ ਦਾ ਮੁਖੀਆ ਤਾਇਨਾਤ ਕੀਤਾ ਹੈ। Sien die hoofstuk |