Aanlyn Bybel

- Advertensies -




ਅਫ਼ਸੁਸ 1:4 - Punjabi Standard Bible

4 ਉਸ ਨੇ ਸੰਸਾਰ ਦੀ ਰਚਨਾ ਤੋਂ ਪਹਿਲਾਂ ਹੀ ਸਾਨੂੰ ਉਸ ਵਿੱਚ ਚੁਣ ਲਿਆ ਕਿ ਅਸੀਂ ਉਸ ਦੇ ਸਨਮੁੱਖ ਪ੍ਰੇਮ ਵਿੱਚ ਪਵਿੱਤਰ ਅਤੇ ਨਿਰਦੋਸ਼ ਠਹਿਰੀਏ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਜਿਵੇਂ ਉਹ ਨੇ ਸਾਨੂੰ ਜਗਤ ਦੀ ਨੀਂਹ ਧਰਨ ਤੋਂ ਅੱਗੋਂ ਹੀ ਉਸ ਵਿੱਚ ਚੁਣ ਲਿਆ ਭਈ ਅਸੀਂ ਉਹ ਦੇ ਸਨਮੁਖ ਪ੍ਰੇਮ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

4 ਉਹਨਾਂ ਨੇ ਮਸੀਹ ਵਿੱਚ ਸਾਨੂੰ ਸੰਸਾਰ ਦੀ ਰਚਨਾ ਕਰਨ ਤੋਂ ਪਹਿਲਾਂ ਹੀ ਚੁਣ ਲਿਆ ਤਾਂ ਜੋ ਅਸੀਂ ਉਹਨਾਂ ਦੇ ਸਾਹਮਣੇ ਪਵਿੱਤਰ ਅਤੇ ਨਿਰਦੋਸ਼ ਠਹਿਰੀਏ । ਆਪਣੇ ਪਿਆਰ ਦੇ ਕਾਰਨ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

4 ਕਿਉਂਕਿ ਪਰਮੇਸ਼ਵਰ ਨੇ ਦੁਨੀਆਂ ਦੀ ਰਚਨਾ ਤੋਂ ਪਹਿਲਾਂ ਉਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਨੂੰ ਚੁਣਿਆ, ਤਾਂ ਜੋ ਅਸੀਂ ਉਸਦੀ ਨਜ਼ਰ ਵਿੱਚ ਪਵਿੱਤਰ ਅਤੇ ਨਿਰਦੋਸ਼ ਬਣੀਏ।

Sien die hoofstuk Kopieer

ਪਵਿੱਤਰ ਬਾਈਬਲ

4 ਮਸੀਹ ਵਿੱਚ ਸਾਨੂੰ ਪਰਮੇਸ਼ੁਰ ਨੇ ਦੁਨੀਆਂ ਸਾਜਣ ਤੋਂ ਪਹਿਲਾਂ ਹੀ ਚੁਣ ਲਿਆ ਸੀ। ਪਰਮੇਸ਼ੁਰ ਨੇ ਸਾਨੂੰ ਪ੍ਰੇਮ ਨਾਲ, ਆਪਣੇ ਪਵਿੱਤਰ ਲੋਕ ਅਤੇ ਉਸ ਅੱਗੇ ਦੋਸ਼ ਰਹਿਤ ਲੋਕ ਹੋਣ ਲਈ ਚੁਣਿਆ ਹੈ।

Sien die hoofstuk Kopieer




ਅਫ਼ਸੁਸ 1:4

Volg ons:

Advertensies


Advertensies