Aanlyn Bybel

- Advertensies -




ਅਫ਼ਸੁਸ 1:5 - Punjabi Standard Bible

5 ਉਸ ਨੇ ਆਪਣੀ ਇੱਛਾ ਦੇ ਨੇਕ ਇਰਾਦੇ ਅਨੁਸਾਰ ਸਾਨੂੰ ਆਪਣੇ ਲਈ ਪਹਿਲਾਂ ਤੋਂ ਠਹਿਰਾਇਆ ਕਿ ਅਸੀਂ ਯਿਸੂ ਮਸੀਹ ਦੇ ਦੁਆਰਾ ਉਸ ਦੇ ਪੁਤਰੇਲੇ ਪੁੱਤਰ ਹੋਈਏ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤ੍ਰ ਹੋਣ ਨੂੰ ਅੱਗੋ ਹੀ ਠਹਿਰਾਇਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤਰ ਹੋਣ ਨੂੰ ਅੱਗੋਂ ਹੀ ਠਹਿਰਾਇਆ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

5 ਉਹਨਾਂ ਨੇ ਸਾਨੂੰ ਪਹਿਲਾਂ ਹੀ ਚੁਣ ਲਿਆ ਕਿ ਅਸੀਂ ਯਿਸੂ ਮਸੀਹ ਦੁਆਰਾ ਉਹਨਾਂ ਦੀ ਗੋਦ ਲਈ ਹੋਈ ਸੰਤਾਨ ਬਣ ਜਾਈਏ । ਇਹ ਸਭ ਉਹਨਾਂ ਦੀ ਆਪਣੀ ਖ਼ੁਸ਼ੀ ਅਤੇ ਇਰਾਦੇ ਦੇ ਕਾਰਨ ਹੋਇਆ ਹੈ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

5 ਉਸਨੇ ਸਾਨੂੰ ਉਸਦੀ ਇੱਛਾ ਦੇ ਚੰਗੇ ਉਦੇਸ਼ ਦੇ ਅਨੁਸਾਰ ਸ਼ੁਰੂ ਤੋਂ ਹੀ ਯਿਸ਼ੂ ਮਸੀਹ ਦੁਆਰਾ ਉਸਦੇ ਬੱਚੇ ਬਣਨ ਦੇ ਲਈ ਠਹਿਰਾਇਆ।

Sien die hoofstuk Kopieer

ਪਵਿੱਤਰ ਬਾਈਬਲ

5 ਅਤੇ ਦੁਨੀਆਂ ਦੀ ਸਾਜਨਾ ਕਰਨ ਤੋਂ ਪਹਿਲਾਂ ਹੀ ਪਰਮੇਸ਼ੁਰ ਨੇ ਯਿਸੂ ਮਸੀਹ ਰਾਹੀਂ ਸਾਨੂੰ ਆਪਣੇ ਬੱਚੇ ਬਨਾਉਣ ਦਾ ਫੈਸਲਾ ਕੀਤਾ। ਇਹ ਪਰਮੇਸ਼ੁਰ ਦੀ ਰਜ਼ਾ ਸੀ। ਇਸਨੇ ਉਸ ਨੂੰ ਪ੍ਰਸੰਨ ਕੀਤਾ ਹੈ।

Sien die hoofstuk Kopieer




ਅਫ਼ਸੁਸ 1:5

Volg ons:

Advertensies


Advertensies