Aanlyn Bybel

- Advertensies -




ਅਫ਼ਸੁਸ 2:1 - Punjabi Standard Bible

1 ਤੁਸੀਂ ਤਾਂ ਆਪਣੇ ਅਪਰਾਧਾਂ ਅਤੇ ਪਾਪਾਂ ਵਿੱਚ ਮੁਰਦਾ ਸੀ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

1 ਉਹ ਨੇ ਤੁਹਾਨੂੰ ਵੀ ਜਾਂ ਤੁਸੀਂ ਆਪਣੇ ਅਪਰਾਧਾਂ ਅਤੇ ਪਾਪਾਂ ਦੇ ਕਾਰਨ ਮੁਰਦੇ ਸਾਓ ਜਿਵਾਲਿਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

1 ਤੁਸੀਂ ਆਪਣੇ ਅਪਰਾਧਾਂ ਅਤੇ ਪਾਪਾਂ ਦੇ ਕਾਰਨ ਆਤਮਿਕ ਤੌਰ ਤੇ ਮੁਰਦਾ ਸੀ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

1 ਇੱਕ ਵਾਰ, ਤੁਸੀਂ ਆਪਣੇ ਅਪਰਾਧਾਂ ਅਤੇ ਪਾਪਾਂ ਵਿੱਚ ਮਰੇ ਹੋਏ ਸੀ,

Sien die hoofstuk Kopieer

ਪਵਿੱਤਰ ਬਾਈਬਲ

1 ਅਤੀਤ ਵਿੱਚ ਤੁਹਾਡਾ ਆਤਮਕ ਜੀਵਨ ਤੁਹਾਡੇ ਪਾਪ ਅਤੇ ਉਨ੍ਹਾਂ ਗੱਲਾਂ ਕਾਰਣ ਜਿਹੜੀਆਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਕੀਤੀਆਂ, ਮੁਰਦਾ ਸੀ।

Sien die hoofstuk Kopieer




ਅਫ਼ਸੁਸ 2:1

Volg ons:

Advertensies


Advertensies