ਅਫ਼ਸੁਸ 2:11 - Punjabi Standard Bible11 ਸੋ ਯਾਦ ਕਰੋ ਕਿ ਇੱਕ ਸਮੇਂ ਤੁਸੀਂ ਸਰੀਰ ਕਰਕੇ ਪਰਾਈਆਂ ਕੌਮਾਂ ਦੇ ਲੋਕ ਸੀ ਅਤੇ ਉਨ੍ਹਾਂ ਦੁਆਰਾ ਜਿਨ੍ਹਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ, ਅਸੁੰਨਤੀ ਕਹਾਉਂਦੇ ਸੀ। Sien die hoofstukਪਵਿੱਤਰ ਬਾਈਬਲ O.V. Bible (BSI)11 ਇਸ ਲਈ ਚੇਤੇ ਕਰੋ ਭਈ ਅੱਗੇ ਤੁਸੀਂ ਸਰੀਰ ਤੋਂ ਸਰਬੰਧ ਕਰਕੇ ਪਰਾਈਆਂ ਕੌਮਾਂ ਦੇ ਲੋਕ ਸਾਓ ਅਤੇ ਉਨ੍ਹਾਂ ਤੋਂ ਜਿਨ੍ਹਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਾਉਂਦੇ ਸਾਓ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਇਸ ਲਈ ਚੇਤੇ ਕਰੋ ਕਿ ਅੱਗੇ ਤੁਸੀਂ ਸਰੀਰ ਦੇ ਅਨੁਸਾਰ ਪਰਾਈਆਂ ਕੌਮਾਂ ਦੇ ਲੋਕ ਸੀ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ! Sien die hoofstukਪਵਿੱਤਰ ਬਾਈਬਲ (Revised Common Language North American Edition)11 ਇਸ ਲਈ ਯਾਦ ਰੱਖੋ ਕਿ ਪਹਿਲਾਂ ਤੁਸੀਂ ਜਿਹੜੇ ਜਨਮ ਤੋਂ ਪਰਾਈ ਕੌਮ ਹੋ ਅਤੇ ‘ਸੁੰਨਤੀਆਂ’ ਦੁਆਰਾ ਹੱਥਾਂ ਨਾਲ ਕੀਤੀ ਰਸਮ ਕਾਰਨ ‘ਅਸੁੰਨਤੀ’ ਅਖਵਾਉਂਦੇ ਸੀ । Sien die hoofstukਪੰਜਾਬੀ ਮੌਜੂਦਾ ਤਰਜਮਾ11 ਇਸ ਲਈ, ਯਾਦ ਰੱਖੋ ਕਿ ਜੋ ਤੁਸੀਂ ਜਨਮ ਤੋਂ ਗ਼ੈਰ-ਯਹੂਦੀ ਹੋ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ। Sien die hoofstukਪਵਿੱਤਰ ਬਾਈਬਲ11 ਤੁਸੀਂ ਗੈਰ ਯਹੂਦੀਆਂ ਦੇ ਤੌਰ ਤੇ ਜਨਮੇ ਸੀ। ਤੁਸੀਂ ਉਹ ਲੋਕ ਹੋ ਜਿਨ੍ਹਾਂ ਨੂੰ ਯਹੂਦੀ “ਬੇ-ਸੁੰਨਤੀਏ” ਆਖਦੇ ਹਨ। ਉਹ ਯਹੂਦੀ ਜਿਹੜੇ ਤੁਹਾਨੂੰ “ਬੇ-ਸੁੰਨਤੀਏ” ਆਖਦੇ ਹਨ ਉਹ ਆਪਣੇ ਆਪ ਨੂੰ “ਸੁੰਨਤੀ” ਅਖਵਾਉਂਦੇ ਹਨ। ਉਨ੍ਹਾਂ ਦੀ ਸੁੰਨਤ ਅਜਿਹੀ ਹੈ ਜਿਹੜੀ ਉਹ ਖੁਦ ਆਪਣੇ ਸਰੀਰਾਂ ਉੱਪਰ ਕਰਦੇ ਹਨ। Sien die hoofstuk |