Aanlyn Bybel

- Advertensies -




ਅਫ਼ਸੁਸ 2:12 - Punjabi Standard Bible

12 ਉਸ ਸਮੇਂ ਤੁਸੀਂ ਮਸੀਹ ਤੋਂ ਬਿਨਾਂ, ਇਸਰਾਏਲ ਦੀ ਨਾਗਰਿਕਤਾ ਤੋਂ ਅਲੱਗ ਕੀਤੇ ਹੋਏ, ਵਾਇਦੇ ਦੇ ਨੇਮਾਂ ਤੋਂ ਅਣਜਾਣ, ਆਸਹੀਣ ਅਤੇ ਸੰਸਾਰ ਵਿੱਚ ਪਰਮੇਸ਼ਰ ਤੋਂ ਰਹਿਤ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਅੱਡ, ਇਸਰਾਏਲ ਦੀ ਪਾਤਸ਼ਾਹੀ ਤੋਂ ਨਿਆਰੇ ਕੀਤੇ ਹੋਏ, ਬਚਨ ਦੇ ਨੇਮਾਂ ਤੋਂ ਬਾਹਰ, ਆਸਾ ਹੀਣ ਅਤੇ ਜਗਤ ਵਿੱਚ ਪਰਮੇਸ਼ੁਰ ਤੋਂ ਰਹਿਤ ਸਾਓ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

12 ਉਸ ਸਮੇਂ ਤੁਸੀਂ ਮਸੀਹ ਤੋਂ ਅਲੱਗ ਸੀ । ਤੁਸੀਂ ਇਸਰਾਏਲ ਕੌਮ ਦੀ ਨਾਗਰਿਕਤਾ ਤੋਂ ਵੱਖ ਅਤੇ ਵਾਅਦੇ ਵਾਲੇ ਨੇਮ ਤੋਂ ਦੂਰ ਸੀ । ਉਸ ਸਮੇਂ ਤੁਸੀਂ ਇਸ ਸੰਸਾਰ ਵਿੱਚ ਆਸ ਤੋਂ ਬਿਨਾਂ ਅਤੇ ਪਰਮੇਸ਼ਰ ਤੋਂ ਵਾਂਝੇ ਸੀ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

12 ਯਾਦ ਰੱਖੋ ਕਿ ਉਸ ਸਮੇਂ ਤੁਸੀਂ ਸੰਸਾਰ ਵਿੱਚ ਮਸੀਹ ਤੋਂ ਵੱਖਰੇ ਸੀ, ਅਤੇ ਨਾ ਹੀ ਇਸਰਾਏਲ ਦੇ ਨਾਗਰਿਕਾਂ ਸੀ, ਅਤੇ ਬਿਨਾਂ ਵਾਅਦੇ ਅਤੇ ਬਿਨਾਂ ਆਸ ਅਤੇ ਬਿਨਾਂ ਪਰਮੇਸ਼ਵਰ ਦੇ ਸੀ।

Sien die hoofstuk Kopieer

ਪਵਿੱਤਰ ਬਾਈਬਲ

12 ਅਤੀਤ ਵਿੱਚ, ਯਾਦ ਰੱਖੋ ਕਿ ਤੁਸੀਂ ਮਸੀਹ ਤੋਂ ਬਿਨਾ ਸੀ। ਤੁਸੀਂ ਇਸਰਾਏਲ ਦੇ ਨਾਗਰਿਕ ਨਹੀਂ ਸੀ। ਤੁਹਾਡੇ ਕੋਲ ਵਾਇਦੇ ਦਾ ਉਹ ਕਰਾਰ ਨਹੀਂ ਸੀ, ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦਿੱਤਾ ਸੀ। ਤੁਹਾਨੂੰ ਕੋਈ ਉਮੀਦ ਨਹੀਂ ਸੀ ਅਤੇ ਤੁਸੀਂ ਪਰਮੇਸ਼ੁਰ ਨੂੰ ਨਹੀਂ ਜਾਣਦੇ ਸੀ।

Sien die hoofstuk Kopieer




ਅਫ਼ਸੁਸ 2:12

Volg ons:

Advertensies


Advertensies