Aanlyn Bybel

- Advertensies -




ਅਫ਼ਸੁਸ 2:15 - Punjabi Standard Bible

15 ਉਸ ਨੇ ਬਿਧੀਆਂ 'ਤੇ ਅਧਾਰਤ ਹੁਕਮਾਂ ਦੀ ਬਿਵਸਥਾ ਨੂੰ ਮਿਟਾ ਦਿੱਤਾ ਤਾਂਕਿ ਦੋਹਾਂ ਤੋਂ ਆਪਣੇ ਆਪ ਵਿੱਚ ਇੱਕ ਨਵਾਂ ਮਨੁੱਖ ਸਿਰਜ ਕੇ ਸ਼ਾਂਤੀ ਸਥਾਪਤ ਕਰੇ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

15 ਅਤੇ ਸ਼ਰਾ ਨੂੰ ਬਿਧੀਆਂ ਅਤੇ ਕਨੂਨਾਂ ਸਣੇ ਅਕਾਰਥ ਕਰ ਦਿੱਤਾ ਤਾਂ ਜੋ ਦੋਹਾਂ ਤੋਂ ਆਪ ਵਿੱਚ ਇੱਕ ਨਵਾਂ ਇਨਸਾਨ ਰਚ ਕੇ ਮੇਲ ਕਰਾਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅਤੇ ਬਿਵਸਥਾ ਨੂੰ ਬਿਧੀਆਂ ਅਤੇ ਕਨੂੰਨਾਂ ਸਮੇਤ ਮਿਟਾ ਦਿੱਤਾ ਤਾਂ ਜੋ ਦੋਹਾਂ ਤੋਂ ਆਪਣੇ ਵਿੱਚ ਇੱਕ ਨਵੇਂ ਮਨੁੱਖ ਦੀ ਰਚਨਾ ਕਰਕੇ ਮੇਲ-ਮਿਲਾਪ ਕਰਾਇਆ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

15 ਉਹਨਾਂ ਨੇ ਵਿਵਸਥਾ ਦੇ ਹੁਕਮਾਂ ਅਤੇ ਨਿਯਮਾਂ ਨੂੰ ਖ਼ਤਮ ਕਰ ਦਿੱਤਾ ਤਾਂ ਜੋ ਯਹੂਦੀਆਂ ਅਤੇ ਪਰਾਈਆਂ ਕੌਮਾਂ ਵਿੱਚੋਂ ਇੱਕ ਸਾਂਝੀ ਕੌਮ ਪੈਦਾ ਕਰਨ ਜਿਹੜੀ ਉਹਨਾਂ ਵਿੱਚ ਇੱਕ ਹੋ ਜਾਵੇ ਅਤੇ ਇਸ ਤਰ੍ਹਾਂ ਸ਼ਾਂਤੀ ਕਾਇਮ ਰਹੇ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

15 ਆਪਣੇ ਸਰੀਰ ਵਿੱਚ ਬਿਵਸਥਾ ਨੂੰ ਬਿਧੀਆਂ ਅਤੇ ਕਾਨੂੰਨਾਂ ਸਮੇਤ ਇੱਕ ਪਾਸੇ ਰੱਖ ਕੇ। ਉਸਦਾ ਉਦੇਸ਼ ਆਪਣੇ ਆਪ ਵਿੱਚ ਦੋਵਾਂ ਵਿੱਚੋਂ ਇੱਕ ਨਵੀਂ ਮਨੁੱਖਤਾ ਪੈਦਾ ਕਰਨਾ ਸੀ, ਇਸ ਤਰ੍ਹਾਂ ਸ਼ਾਂਤੀ ਬਣਾਉਣਾ ਸੀ।

Sien die hoofstuk Kopieer

ਪਵਿੱਤਰ ਬਾਈਬਲ

15 ਯਹੂਦੀ ਸ਼ਰ੍ਹਾ ਵਿੱਚ ਕਈ ਹੁਕਮ ਅਤੇ ਅਸੂਲ ਸਨ। ਪਰ ਮਸੀਹ ਨੇ ਉਸ ਸ਼ਰ੍ਹਾ ਦਾ ਅੰਤ ਕਰ ਦਿੱਤਾ। ਮਸੀਹ ਦਾ ਉਦੇਸ਼ ਲੋਕਾਂ ਦੇ ਦੋ ਸਮੂਹਾਂ ਨੂੰ ਆਪਣੇ ਵਿੱਚ ਇੱਕ ਕੌਮ ਬਨਾਉਣਾ ਅਤੇ ਉੱਥੇ ਸ਼ਾਂਤੀ ਸਥਾਪਿਤ ਕਰਨਾ ਸੀ।

Sien die hoofstuk Kopieer




ਅਫ਼ਸੁਸ 2:15

Volg ons:

Advertensies


Advertensies