Aanlyn Bybel

- Advertensies -




ਅਫ਼ਸੁਸ 2:16 - Punjabi Standard Bible

16 ਅਤੇ ਸਲੀਬ ਦੇ ਰਾਹੀਂ ਵੈਰ-ਵਿਰੋਧ ਦਾ ਨਾਸ ਕਰਕੇ ਅਤੇ ਇਸ ਦੇ ਦੁਆਰਾ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ਰ ਨਾਲ ਮੇਲ ਕਰਾਵੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

16 ਅਤੇ ਸਲੀਬ ਦੇ ਰਾਹੀਂ ਵੈਰ ਵਿਰੋਧ ਦਾ ਕੁੱਠਾ ਕਰ ਕੇ ਉਸੇ ਨਾਲ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮਿਲਾਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਅਤੇ ਸਲੀਬ ਦੇ ਰਾਹੀਂ ਵੈਰ-ਵਿਰੋਧ ਦਾ ਨਾਸ ਕਰਕੇ ਉਸੇ ਰਾਹੀਂ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮੇਲ ਕਰਾਵੇ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

16 ਅਤੇ ਉਹਨਾਂ ਨੇ ਆਪਣੀ ਸਲੀਬੀ ਮੌਤ ਦੇ ਦੁਆਰਾ ਦੋਨਾਂ ਕੌਮਾਂ ਦੇ ਵਿਚਕਾਰ ਵੈਰ ਨੂੰ ਖ਼ਤਮ ਕਰ ਕੇ, ਇੱਕ ਕੌਮ ਦੇ ਰੂਪ ਵਿੱਚ ਸਾਡਾ ਪਰਮੇਸ਼ਰ ਦੇ ਨਾਲ ਮੇਲ ਕਰਵਾਇਆ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

16 ਅਤੇ ਇੱਕ ਸਰੀਰ ਵਿੱਚ ਉਨ੍ਹਾਂ ਦੋਹਾਂ ਨੂੰ ਸਲੀਬ ਦੇ ਰਾਹੀਂ ਪਰਮੇਸ਼ਵਰ ਨਾਲ ਮੇਲ ਕਰਨ ਲਈ, ਜਿਸ ਦੁਆਰਾ ਉਸਨੇ ਉਨ੍ਹਾਂ ਦੀ ਦੁਸ਼ਮਣੀ ਨੂੰ ਮਾਰ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ

16 ਮਸੀਹ ਨੇ ਸਲੀਬ ਤੇ ਮਰਕੇ ਇਨ੍ਹਾਂ ਦੋਹਾਂ ਸਮੂਹਾਂ ਵਿੱਚਲੀ ਨਫ਼ਰਤ ਦਾ ਅੰਤ ਕਰ ਦਿੱਤਾ ਹੈ। ਜਦੋਂ ਦੋ ਸਮੂਹ ਇੱਕ ਸਰੀਰ ਬਣ ਗਏ, ਉਹ ਵਾਪਸ ਉਨ੍ਹਾਂ ਨੂੰ ਪਰਮੇਸ਼ੁਰ ਕੋਲ ਲੈ ਆਇਆ। ਇਹ ਮਸੀਹ ਨੇ ਸਲੀਬ ਉੱਤੇ ਆਪਣੀ ਮੌਤ ਰਾਹੀਂ ਕੀਤਾ।

Sien die hoofstuk Kopieer




ਅਫ਼ਸੁਸ 2:16

Volg ons:

Advertensies


Advertensies