Aanlyn Bybel

- Advertensies -




ਅਫ਼ਸੁਸ 2:20 - Punjabi Standard Bible

20 ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣੇ ਹੋਏ ਹੋ, ਜਿਸ ਦੇ ਕੋਨੇ ਦਾ ਮੁੱਖ ਪੱਥਰ ਆਪ ਮਸੀਹ ਯਿਸੂ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

20 ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣੇ ਹੋਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

20 ਤੁਸੀਂ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਸ ਦੇ ਕੋਨੇ ਦਾ ਪੱਥਰ ਮਸੀਹ ਯਿਸੂ ਆਪ ਹਨ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

20 ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣੇ, ਜਿਸਦਾ ਮੁੱਖ ਅਧਾਰ ਮਸੀਹ ਯਿਸ਼ੂ ਸੀ।

Sien die hoofstuk Kopieer

ਪਵਿੱਤਰ ਬਾਈਬਲ

20 ਤੁਸੀਂ ਵਿਸ਼ਵਾਸੀ ਉਸ ਇਮਾਰਤ ਵਾਂਗ ਹੋ ਜਿਸਦਾ ਮਾਲਕ ਪਰਮੇਸ਼ੁਰ ਹੈ। ਇਹ ਇਮਾਰਤ ਰਸੂਲਾਂ ਅਤੇ ਨਬੀਆਂ ਦੁਆਰਾ ਬਣਾਈ ਉਸ ਬੁਨਿਯਾਦ ਉੱਪਰ ਉਸਾਰੀ ਗਈ ਸੀ। ਮਸੀਹ ਯਿਸੂ ਖੁਦ ਇਸ ਇਮਾਰਤ ਦਾ ਸਭ ਤੋਂ ਮਹੱਤਵਪੂਰਣ ਪੱਥਰ ਹੈ।

Sien die hoofstuk Kopieer




ਅਫ਼ਸੁਸ 2:20

Volg ons:

Advertensies


Advertensies