Aanlyn Bybel

- Advertensies -




ਅਫ਼ਸੁਸ 2:21 - Punjabi Standard Bible

21 ਉਸੇ ਵਿੱਚ ਸਾਰੀ ਇਮਾਰਤ ਇੱਕ-ਇੱਕ ਕਰਕੇ ਜੁੜਦੀ ਹੋਈ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

21 ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੁ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

21 ਅਤੇ ਯਿਸੂ ਵਿੱਚ ਸਾਰੀ ਇਮਾਰਤ ਮਿਲ ਕੇ ਪ੍ਰਭੂ ਦਾ ਪਵਿੱਤਰ ਹੈਕਲ ਬਣਦਾ ਜਾਂਦਾ ਹੈ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

21 ਉਸ ਵਿੱਚ ਸਾਰੀ ਇਮਾਰਤ ਜੁੜ ਜਾਂਦੀ ਹੈ ਅਤੇ ਇਕੱਠੇ ਹੋ ਕੇ ਪ੍ਰਭੂ ਲਈ ਪਵਿੱਤਰ ਮੰਦਰ ਬਣ ਜਾਂਦੀ ਹੈ।

Sien die hoofstuk Kopieer

ਪਵਿੱਤਰ ਬਾਈਬਲ

21 ਇਹ ਸਾਰੀ ਇਮਾਰਤ ਮਸੀਹ ਵਿੱਚ ਸੰਯੁਕਤ ਹੈ। ਅਤੇ ਇਸ ਨੂੰ ਵੱਧਾਕੇ, ਮਸੀਹ ਇਸ ਨੂੰ ਪ੍ਰਭੂ ਵਿੱਚ ਇੱਕ ਪਵਿੱਤਰ ਮੰਦਰ ਬਣਾ ਦਿੰਦਾ ਹੈ।

Sien die hoofstuk Kopieer




ਅਫ਼ਸੁਸ 2:21

Volg ons:

Advertensies


Advertensies