ਅਫ਼ਸੁਸ 2:4 - Punjabi Standard Bible4 ਪਰ ਪਰਮੇਸ਼ਰ ਨੇ ਜਿਹੜਾ ਦਇਆ ਦਾ ਧਨੀ ਹੈ, ਆਪਣੇ ਉਸ ਮਹਾਨ ਪ੍ਰੇਮ ਦੇ ਕਾਰਨ ਜਿਸ ਨਾਲ ਉਸ ਨੇ ਸਾਨੂੰ ਪ੍ਰੇਮ ਕੀਤਾ, Sien die hoofstukਪਵਿੱਤਰ ਬਾਈਬਲ O.V. Bible (BSI)4 ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪ੍ਰੇਮ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ! Sien die hoofstukਪਵਿੱਤਰ ਬਾਈਬਲ (Revised Common Language North American Edition)4 ਪਰ ਪਰਮੇਸ਼ਰ ਦੀ ਦਇਆ ਕਿੰਨੀ ਵੱਡੀ ਹੈ ਅਤੇ ਉਹਨਾਂ ਦਾ ਪਿਆਰ ਕਿੰਨਾ ਮਹਾਨ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ4 ਪਰ ਪਰਮੇਸ਼ਵਰ ਦਯਾ ਨਾਲ ਭਰਪੂਰ ਹੈ, ਉਸ ਦੇ ਮਹਾਨ ਪਿਆਰ ਦੇ ਕਾਰਨ Sien die hoofstukਪਵਿੱਤਰ ਬਾਈਬਲ4 ਪਰ ਪਰਮੇਸ਼ੁਰ ਨੇ ਜਿਹੜਾ ਇੰਨਾ ਕਿਰਪਾਲੂ ਹੈ ਸਾਨੂੰ ਮਹਾਣ ਪਿਆਰ ਵਿਖਾਇਆ। Sien die hoofstuk |