ਅਫ਼ਸੁਸ 2:6 - Punjabi Standard Bible6 ਉਸੇ ਨੇ ਸਾਨੂੰ ਮਸੀਹ ਯਿਸੂ ਦੇ ਨਾਲ ਜਿਵਾਇਆ ਅਤੇ ਉਸ ਦੇ ਨਾਲ ਸਵਰਗੀ ਸਥਾਨਾਂ ਵਿੱਚ ਬਿਠਾਇਆ, Sien die hoofstukਪਵਿੱਤਰ ਬਾਈਬਲ O.V. Bible (BSI)6 ਅਤੇ ਉਹ ਨੇ ਸਾਨੂੰ ਉਸ ਦੇ ਨਾਲ ਉਠਾਇਆ ਅਰ ਸਾਨੂੰ ਮਸੀਹ ਯਿਸੂ ਵਿੱਚ ਸੁਰਗੀ ਥਾਵਾਂ ਉੱਤੇ ਉਸ ਦੇ ਨਾਲ ਬਹਾਲਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਪਰਮੇਸ਼ੁਰ ਨੇ ਸਾਨੂੰ ਉਸ ਦੇ ਨਾਲ ਉੱਠਾਇਆ ਅਤੇ ਸਾਨੂੰ ਮਸੀਹ ਯਿਸੂ ਵਿੱਚ ਸਵਰਗੀ ਥਾਵਾਂ ਉੱਤੇ ਉਸ ਦੇ ਨਾਲ ਬਿਠਾਇਆ! Sien die hoofstukਪਵਿੱਤਰ ਬਾਈਬਲ (Revised Common Language North American Edition)6 ਉਹਨਾਂ ਨੇ ਮਸੀਹ ਯਿਸੂ ਦੇ ਨਾਲ ਸਾਨੂੰ ਜਿਊਂਦਾ ਕੀਤਾ ਅਤੇ ਸਵਰਗ ਵਿੱਚ ਉਹਨਾਂ ਦੇ ਨਾਲ ਬਿਠਾਇਆ । Sien die hoofstukਪੰਜਾਬੀ ਮੌਜੂਦਾ ਤਰਜਮਾ6 ਅਤੇ ਪਰਮੇਸ਼ਵਰ ਨੇ ਸਾਨੂੰ ਮਸੀਹ ਦੇ ਨਾਲ ਜੀਵਤ ਕੀਤਾ ਅਤੇ ਸਾਨੂੰ ਉਸਦੇ ਨਾਲ ਮਸੀਹ ਯਿਸ਼ੂ ਵਿੱਚ ਸਵਰਗੀ ਥਾਵਾਂ ਉੱਤੇ ਬਿਠਾਇਆ, Sien die hoofstukਪਵਿੱਤਰ ਬਾਈਬਲ6 ਅਤੇ ਪਰਮੇਸ਼ੁਰ ਨੇ ਸਾਨੂੰ ਮਸੀਹ ਸਮੇਤ ਉੱਪਰ ਉੱਠਾਇਆ ਅਤੇ ਸਾਨੂੰ ਉਸ ਦੇ ਨਾਲ ਸਵਰਗੀ ਥਾਵਾਂ ਵਿੱਚ ਬਿਠਾਇਆ। ਪਰਮੇਸ਼ੁਰ ਨੇ ਇਹ ਸਭ ਕੁਝ ਸਾਡੇ ਲਈ ਕੀਤਾ ਜੋ ਮਸੀਹ ਯਿਸੂ ਵਿੱਚ ਹਨ। Sien die hoofstuk |