ਅਫ਼ਸੁਸ 2:7 - Punjabi Standard Bible7 ਤਾਂਕਿ ਆਉਣ ਵਾਲੇ ਯੁਗਾਂ ਵਿੱਚ ਉਸ ਦਇਆ ਦੁਆਰਾ ਜੋ ਉਹ ਮਸੀਹ ਯਿਸੂ ਵਿੱਚ ਸਾਡੇ ਉੱਤੇ ਕਰਦਾ ਹੈ, ਆਪਣੀ ਕਿਰਪਾ ਦੇ ਅਪਾਰ ਧਨ ਨੂੰ ਪਰਗਟ ਕਰੇ। Sien die hoofstukਪਵਿੱਤਰ ਬਾਈਬਲ O.V. Bible (BSI)7 ਭਈ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਜੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਉਜਾਗਰ ਕਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ! Sien die hoofstukਪਵਿੱਤਰ ਬਾਈਬਲ (Revised Common Language North American Edition)7 ਪਰਮੇਸ਼ਰ ਨੇ ਇਹ ਇਸ ਲਈ ਕੀਤਾ ਕਿ ਉਹ ਅੱਗੇ ਆਉਣ ਵਾਲੇ ਯੁੱਗਾਂ ਵਿੱਚ ਮਸੀਹ ਯਿਸੂ ਦੇ ਦੁਆਰਾ ਸਾਡੇ ਉੱਤੇ ਹੋਈ ਅਤਿ ਮਹਾਨ ਕਿਰਪਾ ਨੂੰ ਪ੍ਰਗਟ ਕਰਨ । Sien die hoofstukਪੰਜਾਬੀ ਮੌਜੂਦਾ ਤਰਜਮਾ7 ਇਸ ਲਈ ਕਿ ਆਉਣ ਵਾਲੇ ਯੁੱਗਾਂ ਵਿੱਚ ਉਹ ਆਪਣੀ ਦਇਆ ਦੀ ਬੇਮਿਸਾਲ ਦੌਲਤ ਦਿਖਾਵੇ, ਜੋ ਮਸੀਹ ਯਿਸ਼ੂ ਵਿੱਚ ਸਾਡੇ ਉੱਤੇ ਆਪਣੀ ਦਿਆਲਗੀ ਨਾਲ ਪ੍ਰਗਟ ਕੀਤੀ ਗਈ ਹੈ। Sien die hoofstukਪਵਿੱਤਰ ਬਾਈਬਲ7 ਪਰਮੇਸ਼ੁਰ ਨੇ ਇਹ ਆਉਣ ਵਾਲੇ ਜੁਗਾਂ ਵਿੱਚ ਆਪਣੀ ਕਿਰਪਾ ਦੀ ਮਹਾਨ ਅਮੀਰੀ ਵਿਖਾਉਣ ਲਈ ਕੀਤਾ। ਪਰਮੇਸ਼ੁਰ ਸਾਡੇ ਉੱਪਰ ਇਹ ਕਿਰਪਾ ਮਸੀਹ ਯਿਸੂ ਵਿੱਚ ਆਪਣੀ ਦਯਾਲਤਾ ਰਾਹੀਂ ਵਰਤਾਉਂਦਾ ਹੈ। Sien die hoofstuk |