Aanlyn Bybel

- Advertensies -




ਅਫ਼ਸੁਸ 2:8 - Punjabi Standard Bible

8 ਕਿਉਂਕਿ ਤੁਸੀਂ ਵਿਸ਼ਵਾਸ ਰਾਹੀਂ ਕਿਰਪਾ ਦੇ ਦੁਆਰਾ ਬਚਾਏ ਗਏ ਹੋ ਅਤੇ ਇਹ ਤੁਹਾਡੇ ਵੱਲੋਂ ਨਹੀਂ, ਸਗੋਂ ਪਰਮੇਸ਼ਰ ਦਾ ਦਾਨ ਹੈ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਕਿਉਂ ਜੋ ਤੁਸੀਂ ਕਿਰਪਾ ਤੋਂ ਨਿਹਚਾ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਬਖ਼ਸ਼ੀਸ਼ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

8 ਕਿਉਂਕਿ ਤੁਸੀਂ ਪਰਮੇਸ਼ਰ ਦੀ ਕਿਰਪਾ ਦੇ ਰਾਹੀਂ ਵਿਸ਼ਵਾਸ ਦੇ ਦੁਆਰਾ ਮੁਕਤੀ ਪ੍ਰਾਪਤ ਕੀਤੀ ਹੈ । ਇਹ ਤੁਹਾਡੇ ਵੱਲੋਂ ਨਹੀਂ ਸਗੋਂ ਪਰਮੇਸ਼ਰ ਦਾ ਵਰਦਾਨ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

8 ਕਿਉਂਕਿ ਪਰਮੇਸ਼ਵਰ ਦੀ ਕਿਰਪਾ ਕਰਕੇ ਤੁਸੀਂ ਵਿਸ਼ਵਾਸ ਦੁਆਰਾ ਬਚਾਏ ਗਏ ਹੋ ਅਤੇ ਇਹ ਤੁਹਾਡੇ ਵੱਲੋਂ ਨਹੀਂ ਹੈ, ਬਲਕਿ ਇਹ ਪਰਮੇਸ਼ਵਰ ਦੀ ਵੱਲੋਂ ਦਾਤ ਹੈ

Sien die hoofstuk Kopieer

ਪਵਿੱਤਰ ਬਾਈਬਲ

8 ਮੇਰਾ ਕਹਿਣ ਦਾ ਭਾਵ ਹੈ ਕਿ ਤੁਸੀਂ ਨਿਹਚਾ ਰਾਹੀਂ ਪਰਮੇਸ਼ੁਰ ਦੀ ਕਿਰਪਾ ਦੁਆਰਾ ਬਚਾਏ ਗਏ ਹੋ। ਅਤੇ ਤੁਸੀਂ ਇਹ ਕਿਰਪਾ ਵਿਸ਼ਵਾਸ ਰਾਹੀਂ ਪ੍ਰਾਪਤ ਕੀਤੀ ਹੈ। ਤੁਸੀਂ ਆਪਣੇ ਆਪ ਨੂੰ ਨਹੀਂ ਬਚਾਇਆ ਇਹ ਤਾਂ ਪਰਮੇਸ਼ੁਰ ਵੱਲੋਂ ਦਿੱਤੀ ਦਾਤ ਸੀ।

Sien die hoofstuk Kopieer




ਅਫ਼ਸੁਸ 2:8

Volg ons:

Advertensies


Advertensies