ਅਫ਼ਸੁਸ 3:1 - Punjabi Standard Bible1 ਇਸੇ ਕਾਰਨ ਮੈਂ ਪੌਲੁਸ ਤੁਹਾਡੇ ਪਰਾਈਆਂ ਕੌਮਾਂ ਦੇ ਨਮਿੱਤ ਮਸੀਹ ਯਿਸੂ ਦਾ ਕੈਦੀ ਹਾਂ, Sien die hoofstukਪਵਿੱਤਰ ਬਾਈਬਲ O.V. Bible (BSI)1 ਇਸ ਕਾਰਨ ਮੈਂ ਪੌਲੁਸ ਜੋ ਤੁਸਾਂ ਪਰਾਈਆਂ ਕੌਮਾਂ ਦੇ ਲਈ ਯਿਸੂ ਮਸੀਹ ਦਾ ਕੈਦੀ ਹਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਇਸ ਕਾਰਨ ਮੈਂ ਪੌਲੁਸ, ਜੋ ਤੁਸੀਂ ਪਰਾਈਆਂ ਕੌਮਾਂ ਦੇ ਲਈ ਯਿਸੂ ਮਸੀਹ ਦਾ ਕੈਦੀ ਹਾਂ। Sien die hoofstukਪਵਿੱਤਰ ਬਾਈਬਲ (Revised Common Language North American Edition)1 ਇਸ ਕਾਰਨ ਮੈਂ ਪੌਲੁਸ, ਤੁਹਾਡੇ ਲਈ ਜਿਹੜੇ ਪਰਾਈਆਂ ਕੌਮਾਂ ਹੋ, ਮਸੀਹ ਯਿਸੂ ਦਾ ਕੈਦੀ ਹਾਂ । ਇਸੇ ਲਈ ਮੈਂ ਪਰਮੇਸ਼ਰ ਦੇ ਅੱਗੇ ਤੁਹਾਡੇ ਲਈ ਪ੍ਰਾਰਥਨਾ ਕਰਦਾ ਹਾਂ । Sien die hoofstukਪੰਜਾਬੀ ਮੌਜੂਦਾ ਤਰਜਮਾ1 ਇਸ ਕਾਰਨ ਕਰਕੇ ਮੈਂ, ਪੌਲੁਸ, ਤੁਹਾਡੇ ਲਈ ਗ਼ੈਰ-ਯਹੂਦੀਆਂ ਲਈ ਮਸੀਹ ਯਿਸ਼ੂ ਦਾ ਕੈਦੀ ਹਾਂ। Sien die hoofstukਪਵਿੱਤਰ ਬਾਈਬਲ1 ਇਉਂ, ਮੈਂ, ਪੌਲੁਸ, ਮਸੀਹ ਯਿਸੂ ਦਾ ਇੱਕ ਕੈਦੀ ਹਾਂ। ਮੈਂ ਤੁਹਾਡੇ ਲੋਕਾਂ ਲਈ, ਜਿਹੜੇ ਯਹੂਦੀ ਨਹੀਂ ਹਨ, ਇੱਕ ਕੈਦੀ ਹਾਂ। Sien die hoofstuk |