Aanlyn Bybel

- Advertensies -




ਅਫ਼ਸੁਸ 3:12 - Punjabi Standard Bible

12 ਉਸੇ ਵਿੱਚ ਅਤੇ ਉਸੇ ਉੱਤੇ ਵਿਸ਼ਵਾਸ ਕਰਨ ਦੁਆਰਾ ਸਾਨੂੰ ਭਰੋਸੇ ਨਾਲ ਪਰਮੇਸ਼ਰ ਤੱਕ ਪਹੁੰਚ ਕਰਨ ਦੀ ਦਲੇਰੀ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਜਿਹ ਦੇ ਵਿੱਚ ਉਸ ਉੱਤੇ ਨਿਹਚਾ ਕਰਨ ਦੇ ਦੁਆਰਾ ਸਾਨੂੰ ਦਿਲੇਰੀ ਅਤੇ ਢੋਈ ਭਰੋਸੇ ਨਾਲ ਪਰਾਪਤ ਹੁੰਦੀ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਜਿਸ ਦੇ ਵਿੱਚ ਉਸ ਉੱਤੇ ਵਿਸ਼ਵਾਸ ਕਰਨ ਦੇ ਦੁਆਰਾ ਸਾਨੂੰ ਦਲੇਰੀ ਅਤੇ ਭਰੋਸੇ ਰਾਹੀਂ ਪਹੁੰਚ ਪ੍ਰਾਪਤ ਹੁੰਦੀ ਹੈ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

12 ਮਸੀਹ ਵਿੱਚ ਅਤੇ ਉਹਨਾਂ ਵਿੱਚ ਆਪਣੇ ਵਿਸ਼ਵਾਸ ਦੇ ਰਾਹੀਂ ਹੁਣ ਅਸੀਂ ਨਿਡਰ ਹੋ ਕੇ ਸੰਪੂਰਨ ਭਰੋਸੇ ਦੇ ਨਾਲ ਪਰਮੇਸ਼ਰ ਦੇ ਕੋਲ ਜਾ ਸਕਦੇ ਹਾਂ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

12 ਮਸੀਹ ਅਤੇ ਉਸ ਵਿੱਚ ਸਾਡੀ ਨਿਹਚਾ ਕਰਕੇ ਅਸੀਂ ਸੁਤੰਤਰਤਾ ਅਤੇ ਵਿਸ਼ਵਾਸ ਨਾਲ ਪਰਮੇਸ਼ਵਰ ਦੇ ਕੋਲ ਜਾ ਸਕਦੇ ਹਾਂ।

Sien die hoofstuk Kopieer

ਪਵਿੱਤਰ ਬਾਈਬਲ

12 ਮਸੀਹ ਵਿੱਚ, ਅਸੀਂ ਅਜ਼ਾਦੀ ਨਾਲ ਪਰਮੇਸ਼ੁਰ ਸਾਹਮਣੇ ਨਿਰਭੈ ਹੋਕੇ ਆ ਸੱਕਦੇ ਹਾਂ। ਇਹ ਗੱਲ ਅਸੀਂ ਮਸੀਹ ਵਿੱਚ ਆਪਣੇ ਵਿਸ਼ਵਾਸ ਰਾਹੀਂ ਕਰ ਸੱਕਦੇ ਹਾਂ।

Sien die hoofstuk Kopieer




ਅਫ਼ਸੁਸ 3:12

Volg ons:

Advertensies


Advertensies