ਅਫ਼ਸੁਸ 3:16 - Punjabi Standard Bible16 ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਬਖਸ਼ੇ ਕਿ ਤੁਸੀਂ ਉਸ ਦੇ ਆਤਮਾ ਦੁਆਰਾ ਆਪਣੇ ਅੰਦਰੂਨੀ ਮਨੁੱਖ ਵਿੱਚ ਸਮਰੱਥਾ ਪ੍ਰਾਪਤ ਕਰਕੇ ਬਲਵੰਤ ਹੋ ਜਾਓ Sien die hoofstukਪਵਿੱਤਰ ਬਾਈਬਲ O.V. Bible (BSI)16 ਭਈ ਉਹ ਆਪਣੇ ਪਰਤਾਪ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ! Sien die hoofstukਪਵਿੱਤਰ ਬਾਈਬਲ (Revised Common Language North American Edition)16 ਮੇਰੀ ਪਰਮੇਸ਼ਰ ਅੱਗੇ ਪ੍ਰਾਰਥਨਾ ਹੈ ਕਿ ਉਹ ਆਪਣੀ ਮਹਿਮਾ ਦੇ ਭੰਡਾਰ ਵਿੱਚੋਂ ਆਪਣੇ ਆਤਮਾ ਦੇ ਦੁਆਰਾ ਤੁਹਾਨੂੰ ਸਮਰੱਥਾ ਦੇਣ ਕਿ ਤੁਸੀਂ ਆਪਣੀ ਅੰਦਰੂਨੀ ਮਨੁੱਖਤਾ ਵਿੱਚ ਸਮਰੱਥਾ ਪ੍ਰਾਪਤ ਕਰੋ Sien die hoofstukਪੰਜਾਬੀ ਮੌਜੂਦਾ ਤਰਜਮਾ16 ਤਾਂ ਜੋ ਉਹ ਆਪਣੀ ਪਵਿੱਤਰ ਆਤਮਾ ਦੁਆਰਾ ਆਪਣੀ ਮਹਿਮਾ ਦੇ ਅਨੁਸਾਰ ਤੁਹਾਡੀ ਜ਼ਮੀਰ ਨੂੰ ਸ਼ਕਤੀ ਦੇ ਸਕੇ, Sien die hoofstukਪਵਿੱਤਰ ਬਾਈਬਲ16 ਮੈਂ ਪਿਤਾ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਆਪਣੀ ਅਸੀਮ ਮਹਿਮਾ ਦੁਆਰਾ ਤੁਹਾਨੂੰ ਤੁਹਾਡੇ ਆਤਮਿਆਂ ਵਿੱਚ ਮਜਬੂਤ ਹੋਣ ਲਈ ਸ਼ਕਤੀ ਦੇਵੇ। ਉਹ ਤੁਹਾਨੂੰ ਇਹ ਤਾਕਤ ਆਪਣੇ ਆਤਮਾ ਰਾਹੀਂ ਦੇਵੇਗਾ। Sien die hoofstuk |