ਅਫ਼ਸੁਸ 3:18 - Punjabi Standard Bible18 ਸਭ ਸੰਤਾਂ ਸਮੇਤ ਚੰਗੀ ਤਰ੍ਹਾਂ ਸਮਝ ਸਕੋ ਕਿ ਉਸ ਦੇ ਪ੍ਰੇਮ ਦੀ ਚੌੜਾਈ, ਲੰਬਾਈ, ਉਚਾਈ ਅਤੇ ਡੂੰਘਾਈ ਕਿੰਨੀ ਹੈ Sien die hoofstukਪਵਿੱਤਰ ਬਾਈਬਲ O.V. Bible (BSI)18 ਤੁਸੀਂ ਸਾਰੇ ਸੰਤਾਂ ਸਣੇ ਇਸ ਗੱਲ ਨੂੰ ਚੰਗੀ ਤਰਾਂ ਸਮਝ ਸੱਕੋ ਭਈ ਕਿੰਨੀ ਹੀ ਚੁੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ! Sien die hoofstukਪਵਿੱਤਰ ਬਾਈਬਲ (Revised Common Language North American Edition)18 ਤੁਹਾਡੇ ਵਿੱਚ ਇੰਨੀ ਸਮਰੱਥਾ ਹੋਵੇ ਕਿ ਤੁਸੀਂ ਪਰਮੇਸ਼ਰ ਦੇ ਸਾਰੇ ਲੋਕਾਂ ਦੇ ਨਾਲ ਮਿਲ ਕੇ ਉਹਨਾਂ ਦੇ ਪਿਆਰ ਦੀ ਚੌੜਾਈ, ਲੰਬਾਈ, ਉਚਾਈ ਅਤੇ ਡੂੰਘਾਈ ਨੂੰ ਜਾਣ ਸਕੋ Sien die hoofstukਪੰਜਾਬੀ ਮੌਜੂਦਾ ਤਰਜਮਾ18 ਤੁਸੀਂ ਸਾਰੇ ਪਵਿੱਤਰ ਲੋਕ ਮਸੀਹ ਦੇ ਪਿਆਰ ਦੀ ਲੰਬਾਈ, ਚੌੜਾਈ, ਉਚਾਈ ਅਤੇ ਡੂੰਘਾਈ ਨੂੰ ਚੰਗੀ ਤਰ੍ਹਾਂ ਸਮਝੋ, Sien die hoofstukਪਵਿੱਤਰ ਬਾਈਬਲ18 ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਅਤੇ ਪਰਮੇਸ਼ੁਰ ਦੇ ਪਵਿੱਤਰ ਲੋਕ ਮਸੀਹ ਦੇ ਪ੍ਰੇਮ ਦੀ ਮਹਾਨਤਾ ਨੂੰ ਸਮਝ ਸੱਕਣ ਦੀ ਸ਼ਕਤੀ ਰੱਖੋਗੇ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਇਹ ਸਮਝ ਸੱਕੋ ਕਿ ਇਹ ਪਿਆਰ ਕਿੰਨਾ ਲੰਮਾ, ਕਿੰਨਾ ਵਿਸ਼ਾਲ ਕਿੰਨਾ ਉੱਚਾ ਅਤੇ ਕਿੰਨਾ ਗਹਿਰਾ ਹੈ। Sien die hoofstuk |