ਅਫ਼ਸੁਸ 3:21 - Punjabi Standard Bible21 ਉਸੇ ਦੀ ਮਹਿਮਾ ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ ਪੀੜ੍ਹੀਓਂ-ਪੀੜ੍ਹੀ ਯੁਗੋ-ਯੁਗ ਹੁੰਦੀ ਰਹੇ। ਆਮੀਨ! Sien die hoofstukਪਵਿੱਤਰ ਬਾਈਬਲ O.V. Bible (BSI)21 ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ ਸਾਰੀਆਂ ਪੀੜ੍ਹੀਆਂ ਤੁੀਕੁਰ ਜੁੱਗੋ ਜੁੱਗ ਉਸ ਦੀ ਵਡਿਆਈ ਹੋਵੇ।। ਆਮੀਨ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ, ਸਾਰੀਆਂ ਪੀੜ੍ਹੀਆਂ ਤੱਕ ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। Sien die hoofstukਪਵਿੱਤਰ ਬਾਈਬਲ (Revised Common Language North American Edition)21 ਉਸੇ ਪਰਮੇਸ਼ਰ ਦੀ ਵਡਿਆਈ ਕਲੀਸੀਯਾ ਦੇ ਵਿੱਚ ਅਤੇ ਮਸੀਹ ਯਿਸੂ ਦੇ ਵਿੱਚ, ਪੀੜ੍ਹੀ ਤੋਂ ਪੀੜ੍ਹੀ ਵਿੱਚ ਅਨੰਤਕਾਲ ਤੱਕ ਹੁੰਦੀ ਰਹੇ । ਆਮੀਨ ! Sien die hoofstukਪੰਜਾਬੀ ਮੌਜੂਦਾ ਤਰਜਮਾ21 ਉਸਦੀ ਕਲੀਸਿਆ ਅਤੇ ਮਸੀਹ ਯਿਸ਼ੂ ਵਿੱਚ ਸਾਰੀਆਂ ਪੀੜ੍ਹੀਆਂ ਵਿੱਚ ਸਦਾ ਅਤੇ ਸਦਾ ਲਈ ਮਹਿਮਾ ਹੋਵੇ! ਆਮੀਨ। Sien die hoofstukਪਵਿੱਤਰ ਬਾਈਬਲ21 ਪਰਮੇਸ਼ੁਰ ਦੀ ਕਲੀਸਿਯਾ ਵਿੱਚ ਅਤੇ ਯਿਸੂ ਮਸੀਹ ਵਿੱਚ ਸਦਾ ਸਦਾ ਲਈ ਮਹਿਮਾ ਹੋਵੇ। ਆਮੀਨ। Sien die hoofstuk |