Aanlyn Bybel

- Advertensies -




ਅਫ਼ਸੁਸ 3:3 - Punjabi Standard Bible

3 ਅਰਥਾਤ ਉਹ ਭੇਤ ਜੋ ਪ੍ਰਕਾਸ਼ਨ ਦੇ ਦੁਆਰਾ ਮੇਰੇ ਉੱਤੇ ਪਰਗਟ ਕੀਤਾ ਗਿਆ, ਜਿਸ ਬਾਰੇ ਮੈਂ ਸੰਖੇਪ ਵਿੱਚ ਪਹਿਲਾਂ ਹੀ ਲਿਖਿਆ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਭਈ, ਪਰਕਾਸ਼ ਬਾਣੀ ਨਾਲ ਉਹ ਭੇਤ ਮੇਰੇ ਉੱਤੇ ਖੋਲ੍ਹਿਆ ਗਿਆ ਜਿਵੇਂ ਮੈਂ ਥੋੜਾ ਕਰਕੇ ਅੱਗੇ ਲਿਖਿਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਇਹ ਕਿ ਪਰਕਾਸ਼ ਨਾਲ ਉਹ ਭੇਤ ਮੇਰੇ ਉੱਤੇ ਪ੍ਰਗਟ ਕੀਤਾ ਗਿਆ ਜਿਵੇਂ ਮੈਂ ਥੋੜ੍ਹਾ ਕਰਕੇ ਪਹਿਲਾਂ ਲਿਖਿਆ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

3 ਪਰਮੇਸ਼ਰ ਨੇ ਆਪਣਾ ਭੇਤ ਮੇਰੇ ਉੱਤੇ ਪ੍ਰਗਟ ਕੀਤਾ ਹੈ । ਇਸ ਬਾਰੇ ਮੈਂ ਪਹਿਲਾਂ ਹੀ ਤੁਹਾਨੂੰ ਲਿਖ ਚੁੱਕਾ ਹਾਂ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

3 ਇਹ ਹੈ, ਭੇਤ ਮੇਰੇ ਤੇ ਪ੍ਰਕਾਸ਼ ਦੁਆਰਾ ਪ੍ਰਗਟ ਹੋਇਆ ਹੈ, ਜਿਵੇਂ ਕਿ ਮੈਂ ਪਹਿਲਾਂ ਹੀ ਸੰਖੇਪ ਵਿੱਚ ਲਿਖਿਆ ਹੈ।

Sien die hoofstuk Kopieer

ਪਵਿੱਤਰ ਬਾਈਬਲ

3 ਪਰਮੇਸ਼ੁਰ ਨੇ ਆਪਣੀ ਗੁਪਤ ਯੋਜਨਾ ਮੇਰੇ ਤੇ ਪਰਗਟ ਕੀਤੀ। ਉਸ ਨੇ ਮੈਨੂੰ ਇਹ ਦਰਸਾ ਦਿੱਤਾ। ਇਸ ਬਾਰੇ ਮੈਂ ਪਹਿਲਾਂ ਵੀ ਕੁਝ ਲਿਖ ਚੁੱਕਿਆ ਹਾਂ।

Sien die hoofstuk Kopieer




ਅਫ਼ਸੁਸ 3:3

Volg ons:

Advertensies


Advertensies