Aanlyn Bybel

- Advertensies -




ਅਫ਼ਸੁਸ 3:7 - Punjabi Standard Bible

7 ਮੈਂ ਪਰਮੇਸ਼ਰ ਦੀ ਕਿਰਪਾ ਦੇ ਉਸ ਦਾਨ ਦੇ ਅਨੁਸਾਰ ਜੋ ਉਸ ਦੀ ਸਮਰੱਥਾ ਦੇ ਕੰਮ ਕਰਨ ਦੁਆਰਾ ਮੈਨੂੰ ਦਿੱਤਾ ਗਿਆ, ਉਸੇ ਖੁਸ਼ਖ਼ਬਰੀ ਦਾ ਸੇਵਕ ਬਣਿਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਰਨ ਮੂਜਬ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ ਖਬਰੀ ਦਾ ਸੇਵਕ ਬਣਿਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣਿਆ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

7 ਪਰਮੇਸ਼ਰ ਨੇ ਆਪਣੀ ਕਿਰਪਾ ਦੇ ਦਾਨ ਅਤੇ ਆਪਣੀ ਹਰ ਸਮੇਂ ਕੰਮ ਕਰ ਰਹੀ ਸਮਰੱਥਾ ਦੇ ਦੁਆਰਾ ਮੈਨੂੰ ਸ਼ੁਭ ਸਮਾਚਾਰ ਦਾ ਸੇਵਕ ਬਣਾਇਆ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

7 ਪਰਮੇਸ਼ਵਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣ ਗਿਆ।

Sien die hoofstuk Kopieer

ਪਵਿੱਤਰ ਬਾਈਬਲ

7 ਪਰਮੇਸ਼ੁਰ ਦੀ ਕਿਰਪਾ ਦੀ ਦਾਤ ਕਾਰਣ ਮੈਂ ਖੁਸ਼ਖਬਰੀ ਬਾਰੇ ਦੱਸਣ ਵਾਲਾ ਸੇਵਕ ਬਣ ਗਿਆ ਹਾਂ। ਪਰਮੇਸ਼ੁਰ ਨੇ ਆਪਣੀ ਸ਼ਕਤੀ ਰਾਹੀਂ ਕਿਰਪਾ ਦਿੱਤੀ।

Sien die hoofstuk Kopieer




ਅਫ਼ਸੁਸ 3:7

Volg ons:

Advertensies


Advertensies