Aanlyn Bybel

- Advertensies -




ਅਫ਼ਸੁਸ 3:8 - Punjabi Standard Bible

8 ਮੈਨੂੰ ਜੋ ਸਾਰਿਆਂ ਸੰਤਾਂ ਵਿੱਚੋਂ ਸਭ ਤੋਂ ਛੋਟਾ ਹਾਂ ਇਹ ਕਿਰਪਾ ਬਖਸ਼ੀ ਗਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੀ ਕਿਰਪਾ ਦੇ ਅਸੀਮ ਧਨ ਦੀ ਖੁਸ਼ਖ਼ਬਰੀ ਸੁਣਾਵਾਂ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਮੇਰੇ ਉੱਤੇ ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ ਇਹ ਕਿਰਪਾ ਹੋਈ ਭਈ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ ਖਬਰੀ ਸੁਣਾਵਾਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

8 ਮੈਂ ਪਰਮੇਸ਼ਰ ਦੇ ਸਾਰੇ ਲੋਕਾਂ ਵਿੱਚੋਂ ਛੋਟੇ ਤੋਂ ਵੀ ਛੋਟਾ ਹਾਂ ਪਰ ਫਿਰ ਵੀ ਪਰਮੇਸ਼ਰ ਨੇ ਮੈਨੂੰ ਆਪਣੀ ਕਿਰਪਾ ਦੇ ਨਾਲ ਇਸ ਯੋਗ ਸਮਝਿਆ ਕਿ ਮੈਂ ਮਸੀਹ ਦੀਆਂ ਬੇਅੰਤ ਅਸੀਸਾਂ ਦਾ ਸ਼ੁਭ ਸਮਾਚਾਰ ਪਰਾਈਆਂ ਕੌਮਾਂ ਨੂੰ ਸੁਣਾਵਾਂ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

8 ਹਾਲਾਂਕਿ ਮੈਂ ਸਾਰੇ ਪ੍ਰਭੂ ਦੇ ਲੋਕਾਂ ਨਾਲੋਂ ਸਭ ਤੋਂ ਛੋਟਾ ਹਾਂ, ਫਿਰ ਵੀ ਇਹ ਕਿਰਪਾ ਮੈਨੂੰ ਦਿੱਤੀ ਗਈ ਕਿ ਮੈਂ ਗ਼ੈਰ-ਯਹੂਦੀਆਂ ਨੂੰ ਮਸੀਹ ਦੀ ਬੇਅੰਤ ਖਜ਼ਾਨੇ ਦਾ ਪ੍ਰਚਾਰ ਕਰ ਸਕਾਂ,

Sien die hoofstuk Kopieer

ਪਵਿੱਤਰ ਬਾਈਬਲ

8 ਮੈਂ ਪਰਮੇਸ਼ੁਰ ਦੇ ਸਮੂਹ ਲੋਕਾਂ ਵਿੱਚੋਂ ਸਭ ਤੋਂ ਘੱਟ ਮਹੱਤਵਪੂਰਣ ਹਾਂ। ਪਰਮੇਸ਼ੁਰ ਨੇ ਮੈਨੂੰ ਗੈਰ ਯਹੂਦੀਆਂ ਨੂੰ ਮਸੀਹ ਵਿੱਚ ਅਮੀਰੀ ਬਾਰੇ ਖੁਸ਼ਖਬਰੀ ਦੇਣ ਦੀ ਦਾਤ ਦਿੱਤੀ। ਇਹ ਅਮੀਰੀ ਸਾਡੀ ਸਮਝ ਵਿੱਚ ਆਉਣ ਤੋਂ ਬਾਹਰ ਹੈ।

Sien die hoofstuk Kopieer




ਅਫ਼ਸੁਸ 3:8

Volg ons:

Advertensies


Advertensies