ਅਫ਼ਸੁਸ 4:10 - Punjabi Standard Bible10 ਅਤੇ ਜਿਹੜਾ ਉੱਤਰਿਆ ਉਹ ਉਹੀ ਹੈ ਜੋ ਸਾਰੇ ਅਕਾਸ਼ਾਂ ਤੋਂ ਵੀ ਉਤਾਂਹ ਚੜ੍ਹਿਆ ਤਾਂਕਿ ਸਭ ਕੁਝ ਪੂਰਾ ਕਰੇ। Sien die hoofstukਪਵਿੱਤਰ ਬਾਈਬਲ O.V. Bible (BSI)10 ਜਿਹੜਾ ਉਤਰਿਆ ਸੋ ਉਹੋ ਹੈ ਜੋ ਸਾਰੇ ਅਕਾਸ਼ਾਂ ਦੇ ਉਤਾਹਾਂ ਚੜ੍ਹਿਆ ਵੀ ਸੀ ਭਈ ਸੱਭੋ ਕੁਝ ਭਰਪੂਰ ਕਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਉਹ ਜਿਹੜਾ ਉਤਰਿਆ ਸੀ ਉਹੀ ਹੈ ਜੋ ਸਾਰੇ ਅਕਾਸ਼ਾਂ ਦੇ ਉਤਾਹਾਂ ਚੜ੍ਹਿਆ ਵੀ ਸੀ ਕਿ ਸੱਭੋ ਕੁਝ ਸੰਪੂਰਨ ਕਰੇ। Sien die hoofstukਪਵਿੱਤਰ ਬਾਈਬਲ (Revised Common Language North American Edition)10 ਇਸ ਲਈ ਕਿ ਜਿਹੜੇ ਹੇਠਾਂ ਗਏ, ਉਹ ਹੀ ਹਨ ਜਿਹੜੇ ਸਭ ਅਕਾਸ਼ਾਂ ਤੋਂ ਵੀ ਉੱਪਰ ਗਏ ਕਿ ਉਹ ਸਾਰੀ ਸ੍ਰਿਸ਼ਟੀ ਨੂੰ ਸੰਪੂਰਨ ਕਰਨ । Sien die hoofstukਪੰਜਾਬੀ ਮੌਜੂਦਾ ਤਰਜਮਾ10 ਉਹ, ਜੋ ਉਤਰਦਾ ਹੈ, ਉਹ ਹੈ ਜੋ ਸਾਰੀ ਸ੍ਰਿਸ਼ਟੀ ਨੂੰ ਭਰਨ ਲਈ ਅਕਾਸ਼ ਤੋਂ ਉੱਚੇ ਸਥਾਨ ਤੇ ਚੜ੍ਹਦਾ ਹੈ। Sien die hoofstukਪਵਿੱਤਰ ਬਾਈਬਲ10 ਇਸ ਲਈ ਮਸੀਹ ਹੀ ਹੈ ਜੋ ਹੇਠਾ ਆਇਆ, ਅਤੇ ਉਹੀ ਹੈ ਜਿਹੜਾ ਉੱਪਰ ਗਿਆ। ਉਹ ਸਾਰੇ ਅਕਾਸ਼ਾਂ ਨਾਲੋਂ ਉੱਪਰ ਗਿਆ। ਮਸੀਹ ਨੇ ਅਜਿਹਾ ਹਰ ਚੀਜ਼ ਨੂੰ ਆਪਣੇ ਨਾਲ ਭਰਪੂਰ ਕਰਨ ਲਈ ਕੀਤਾ। Sien die hoofstuk |