Aanlyn Bybel

- Advertensies -




ਅਫ਼ਸੁਸ 4:11 - Punjabi Standard Bible

11 ਉਸ ਨੇ ਕੁਝ ਨੂੰ ਰਸੂਲ, ਕੁਝ ਨੂੰ ਨਬੀ, ਕੁਝ ਨੂੰ ਪ੍ਰਚਾਰਕ ਅਤੇ ਕੁਝ ਨੂੰ ਪਾਸਬਾਨ ਅਤੇ ਕੁਝ ਨੂੰ ਸਿੱਖਿਅਕ ਕਰਕੇ ਦੇ ਦਿੱਤਾ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

11 ਉਹਨਾਂ ਨੇ ਸਾਰਿਆਂ ਨੂੰ ਵੱਖ-ਵੱਖ ਵਰਦਾਨ ਦਿੱਤੇ, ਕੁਝ ਨੂੰ ਰਸੂਲ, ਕੁਝ ਨੂੰ ਨਬੀ, ਕੁਝ ਨੂੰ ਸ਼ੁਭ ਸਮਾਚਾਰ ਦੇ ਪ੍ਰਚਾਰਕ, ਕੁਝ ਨੂੰ ਪਾਸਬਾਨ ਅਤੇ ਕੁਝ ਨੂੰ ਸਿੱਖਿਅਕ ਹੋਣ ਦੇ ਲਈ ਨਿਯੁਕਤ ਕੀਤਾ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

11 ਇਸ ਲਈ ਮਸੀਹ ਨੇ ਖੁਦ ਰਸੂਲ, ਨਬੀ, ਪ੍ਰਚਾਰਕ, ਪਾਦਰੀ ਅਤੇ ਅਧਿਆਪਕ ਦਿੱਤੇ,

Sien die hoofstuk Kopieer

ਪਵਿੱਤਰ ਬਾਈਬਲ

11 ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ।

Sien die hoofstuk Kopieer




ਅਫ਼ਸੁਸ 4:11

Volg ons:

Advertensies


Advertensies