Aanlyn Bybel

- Advertensies -




ਅਫ਼ਸੁਸ 4:12 - Punjabi Standard Bible

12 ਤਾਂਕਿ ਸੰਤਾਂ ਨੂੰ ਸੇਵਕਾਈ ਦੇ ਕੰਮ ਲਈ ਤਿਆਰ ਕੀਤਾ ਜਾਵੇ ਅਤੇ ਮਸੀਹ ਦੀ ਦੇਹ ਉਸਰਦੀ ਜਾਵੇ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਤਾਂ ਜੋ ਸੇਵਕਾਈ ਦੇ ਕੰਮ ਲਈ ਸੰਤ ਸਿੱਧ ਹੋਣ ਅਤੇ ਮਸੀਹ ਦੀ ਦੇਹੀ ਉਸਰਦੀ ਜਾਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਤਾਂ ਜੋ ਸੇਵਕਾਈ ਦੇ ਕੰਮ ਲਈ ਸੰਤ ਸਿੱਧ ਹੋਣ ਅਤੇ ਮਸੀਹ ਦੀ ਦੇਹੀ ਦੀ ਉੱਨਤੀ ਹੋਵੇ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

12 ਉਹਨਾਂ ਨੇ ਇਹ ਸਾਰੇ ਵਰਦਾਨ ਇਸ ਲਈ ਦਿੱਤੇ ਕਿ ਉਹ ਪਰਮੇਸ਼ਰ ਦੇ ਸਾਰੇ ਲੋਕਾਂ ਨੂੰ ਸੇਵਾ ਦੇ ਲਈ ਤਿਆਰ ਕਰਨ, ਜਿਸ ਨਾਲ ਮਸੀਹ ਦੇ ਸਰੀਰ ਦੀ ਉਸਾਰੀ ਹੋਵੇ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

12 ਤਾਂ ਜੋ ਆਪਣੇ ਸੰਤਾਂ ਨੂੰ ਸੇਵਾ ਦੇ ਕੰਮਾਂ ਲਈ ਤਿਆਰ ਕਰਨ, ਤਾਂ ਜੋ ਮਸੀਹ ਦਾ ਸਰੀਰ ਤਿਆਰ ਕੀਤਾ ਜਾ ਸਕੇ।

Sien die hoofstuk Kopieer

ਪਵਿੱਤਰ ਬਾਈਬਲ

12 ਮਸੀਹ ਨੇ ਇਹ ਦਾਤਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸੇਵਾ ਦਾ ਕੰਮ ਕਰਨ ਦੀ ਤਿਆਰੀ ਲਈ ਦਿੱਤੀਆਂ, ਤਾਂ ਕਿ ਮਸੀਹ ਦੇ ਸਰੀਰ ਨੂੰ ਮਜ਼ਬੂਤ ਬਣਾਇਆ ਜਾ ਸੱਕੇ।

Sien die hoofstuk Kopieer




ਅਫ਼ਸੁਸ 4:12

Volg ons:

Advertensies


Advertensies