ਅਫ਼ਸੁਸ 4:17 - Punjabi Standard Bible17 ਇਸ ਲਈ ਮੈਂ ਇਹ ਕਹਿੰਦਾ ਹਾਂ ਅਤੇ ਪ੍ਰਭੂ ਵਿੱਚ ਸਮਝਾਉਂਦਾ ਹਾਂ ਕਿ ਅੱਗੇ ਤੋਂ ਤੁਸੀਂ ਉਸ ਤਰ੍ਹਾਂ ਨਾ ਚੱਲੋ ਜਿਸ ਤਰ੍ਹਾਂ ਪਰਾਈਆਂ ਕੌਮਾਂ ਦੇ ਲੋਕ ਆਪਣੇ ਮਨ ਦੀ ਵਿਅਰਥਤਾ ਵਿੱਚ ਚੱਲਦੇ ਹਨ, Sien die hoofstukਪਵਿੱਤਰ ਬਾਈਬਲ O.V. Bible (BSI)17 ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੁ ਵਿੱਚ ਗਵਾਹ ਹੋ ਕੇ ਤਗੀਦ ਕਰਦਾ ਹਾਂ ਜੋ ਤੁਸੀਂ ਅਗਾਹਾਂ ਨੂੰ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੇ ਵਿਰਥਾਪੁਣੇ ਨਾਲ ਚੱਲਦੀਆਂ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ! Sien die hoofstukਪਵਿੱਤਰ ਬਾਈਬਲ (Revised Common Language North American Edition)17 ਮੈਂ ਤੁਹਾਨੂੰ ਇਹ ਦੱਸਣਾ ਜ਼ਰੂਰੀ ਸਮਝਦਾ ਹਾਂ ਸਗੋਂ ਮੈਂ ਇਹ ਪ੍ਰਭੂ ਦੇ ਨਾਮ ਦਾ ਵਾਸਤਾ ਪਾ ਕੇ ਕਹਿੰਦਾ ਹਾਂ ਕਿ ਪਰਾਈਆਂ ਕੌਮਾਂ ਦੀ ਤਰ੍ਹਾਂ ਨਾ ਬਣੋ ਜਿਹਨਾਂ ਦੇ ਵਿਚਾਰ ਵਿਅਰਥ ਹਨ । Sien die hoofstukਪੰਜਾਬੀ ਮੌਜੂਦਾ ਤਰਜਮਾ17 ਇਸ ਲਈ ਮੈਂ ਤੁਹਾਨੂੰ ਇਹ ਦੱਸਦਾ ਹਾਂ, ਅਤੇ ਪ੍ਰਭੂ ਵਿੱਚ ਇਸ ਉੱਤੇ ਜ਼ੋਰ ਦੇ ਕਿ ਬੇਨਤੀ ਕਰਦਾ ਹਾਂ, ਕਿ ਤੁਹਾਡਾ ਸੁਭਾਉ ਹੁਣ ਗ਼ੈਰ-ਯਹੂਦੀਆਂ ਦੀ ਤਰ੍ਹਾਂ ਨਾ ਹੋਵੇ ਜਿਨ੍ਹਾਂ ਦੀ ਸੋਚ ਵਿਅਰਥਤ ਹੈ। Sien die hoofstukਪਵਿੱਤਰ ਬਾਈਬਲ17 ਪ੍ਰਭੂ ਲਈ ਮੈਂ ਤੁਹਾਨੂੰ ਦੱਸਦਾ ਹਾਂ ਅਤੇ ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ; ਅਵਿਸ਼ਵਾਸੀਆਂ ਵਾਂਗ ਜਿਉਣ ਵਿੱਚ ਸਥਿਰ ਨਾ ਰਹੋ। ਉਨ੍ਹਾਂ ਦੇ ਵਿੱਚਾਰ ਕਿਸੇ ਕੰਮ ਦੇ ਨਹੀਂ ਹਨ। Sien die hoofstuk |