ਅਫ਼ਸੁਸ 4:19 - Punjabi Standard Bible19 ਉਨ੍ਹਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚਪੁਣੇ ਦੇ ਵੱਸ ਕਰ ਦਿੱਤਾ ਹੈ ਤਾਂਕਿ ਹਰ ਤਰ੍ਹਾਂ ਦੇ ਅਸ਼ੁੱਧਤਾ ਦੇ ਕੰਮ ਲਾਲਸਾ ਨਾਲ ਕਰਨ। Sien die hoofstukਪਵਿੱਤਰ ਬਾਈਬਲ O.V. Bible (BSI)19 ਉਨ੍ਹਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚਪੁਣੇ ਦੇ ਹੱਥ ਸੌਂਪ ਦਿੱਤਾ ਭਈ ਹਰ ਭਾਂਤ ਦੇ ਗੰਦੇ ਮੰਦੇ ਕੰਮ ਚੌਂਪ ਨਾਲ ਕਰਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਉਨ੍ਹਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚਪੁਣੇ ਦੇ ਹੱਥ ਸੌਂਪ ਦਿੱਤਾ ਕਿ ਹਰ ਭਾਂਤ ਦੇ ਗੰਦੇ ਮੰਦੇ ਕੰਮ ਲਾਲਸਾ ਨਾਲ ਕਰਨ! Sien die hoofstukਪਵਿੱਤਰ ਬਾਈਬਲ (Revised Common Language North American Edition)19 ਉਹਨਾਂ ਨੇ ਸੁੰਨ ਹੋ ਕੇ ਹਰ ਤਰ੍ਹਾਂ ਦੀ ਦੁਸ਼ਟਤਾ ਨੂੰ ਸਵੀਕਾਰ ਕਰ ਲਿਆ ਹੈ ਤਾਂ ਜੋ ਉਹ ਬਿਨਾਂ ਸੰਜਮ ਦੇ ਲਾਲਸਾ ਕਰਦੇ ਰਹਿਣ । Sien die hoofstukਪੰਜਾਬੀ ਮੌਜੂਦਾ ਤਰਜਮਾ19 ਉਹਨਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚ-ਪੁਣੇ ਦੇ ਹੱਥ ਸੌਂਪ ਦਿੱਤਾ ਭਈ ਹਰ ਭਾਂਤ ਦੇ ਗੰਦੇ-ਮੰਦੇ ਕੰਮ ਕਰਨ। Sien die hoofstukਪਵਿੱਤਰ ਬਾਈਬਲ19 ਉਨ੍ਹਾਂ ਨੇ ਆਪਣੀ ਸ਼ਰਮਸਾਰੀ ਦੀ ਭਾਵਨਾ ਗੁਆ ਲਈ ਹੈ। ਉਹ ਆਪਣੇ ਜੀਵਨ ਬਦੀ ਕਰਨ ਲਈ ਇਸਤੇਮਾਲ ਕਰਦੇ ਹਨ। ਉਹ ਹਰ ਪ੍ਰਕਾਰ ਦੀਆਂ ਵੱਧ ਤੋਂ ਵੱਧ ਬਦਕਾਰੀਆਂ ਕਰਨੀਆਂ ਚਾਹੁੰਦੇ ਹਨ। Sien die hoofstuk |