ਅਫ਼ਸੁਸ 4:2 - Punjabi Standard Bible2 ਅਰਥਾਤ ਮਨ ਦੀ ਪੂਰੀ ਦੀਨਤਾ ਅਤੇ ਨਿਮਰਤਾ ਨਾਲ, ਧੀਰਜ ਸਹਿਤ ਪ੍ਰੇਮ ਵਿੱਚ ਇੱਕ ਦੂਜੇ ਦੀ ਸਹਿੰਦੇ ਹੋਏ Sien die hoofstukਪਵਿੱਤਰ ਬਾਈਬਲ O.V. Bible (BSI)2 ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪ੍ਰੇਮ ਨਾਲ ਇੱਕ ਦੂਜੇ ਦੀ ਸਹਿ ਲਵੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪਿਆਰ ਨਾਲ ਇੱਕ ਦੂਜੇ ਦੇ ਵਿਖੇ ਸਹਿਣਸ਼ੀਲਤਾ ਰੱਖੋ! Sien die hoofstukਪਵਿੱਤਰ ਬਾਈਬਲ (Revised Common Language North American Edition)2 ਹਮੇਸ਼ਾ ਨਿਮਰ, ਕੋਮਲ ਅਤੇ ਧੀਰਜਵਾਨ ਬਣੋ । ਪਿਆਰ ਨਾਲ ਇੱਕ ਦੂਜੇ ਨਾਲ ਸਹਿਣਸ਼ੀਲ ਰਹੋ । Sien die hoofstukਪੰਜਾਬੀ ਮੌਜੂਦਾ ਤਰਜਮਾ2 ਪੂਰੀ ਤਰ੍ਹਾਂ ਨਿਮਰ ਅਤੇ ਕੋਮਲ ਬਣੋ; ਧੀਰਜ ਰੱਖੋ, ਪਿਆਰ ਵਿੱਚ ਇੱਕ-ਦੂਜੇ ਨਾਲ ਸਹਿਣ ਕਰੋ। Sien die hoofstukਪਵਿੱਤਰ ਬਾਈਬਲ2 ਹਮੇਸ਼ਾ ਨਿਮ੍ਰ ਅਤੇ ਕੋਮਲ ਬਣੋ ਧੀਰਜ ਰੱਖੋ ਅਤੇ ਇੱਕ ਦੂਸਰੇ ਨਾਲ ਪ੍ਰੇਮ ਅਤੇ ਸ਼ਾਂਤੀ ਨਾਲ ਜੁੜੇ ਰਹੋ। Sien die hoofstuk |