ਅਫ਼ਸੁਸ 4:21 - Punjabi Standard Bible21 ਜੇ ਤੁਸੀਂ ਸੱਚਮੁੱਚ ਉਸ ਦੇ ਵਿਖੇ ਸੁਣਿਆ ਅਤੇ ਜਿਸ ਤਰ੍ਹਾਂ ਯਿਸੂ ਵਿੱਚ ਸਚਾਈ ਹੈ ਉਸੇ ਤਰ੍ਹਾਂ ਤੁਸੀਂ ਉਸ ਵਿੱਚ ਸਿਖਾਏ ਵੀ ਗਏ ਹੋ Sien die hoofstukਪਵਿੱਤਰ ਬਾਈਬਲ O.V. Bible (BSI)21 ਜੇ ਤੁਸਾਂ ਕਿਤੇ ਉਹ ਦੀ ਸੁਣੀ ਅਤੇ ਜਿਵੇਂ ਸਚਿਆਈ ਯਿਸੂ ਵਿੱਚ ਹੈ ਤਿਵੇਂ ਉਸ ਵਿੱਚ ਤੁਸੀਂ ਸਿਖਾਏ ਗਏ ਹੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਜੇ ਤੁਸੀਂ ਕਦੇ ਉਸ ਦੀ ਸੁਣੀ ਅਤੇ ਜਿਵੇਂ ਸਚਿਆਈ ਯਿਸੂ ਵਿੱਚ ਹੈ ਉਸੇ ਤਰ੍ਹਾਂ ਉਸ ਵਿੱਚ ਤੁਸੀਂ ਸਿਖਾਏ ਗਏ ਹੋ! Sien die hoofstukਪਵਿੱਤਰ ਬਾਈਬਲ (Revised Common Language North American Edition)21 ਜੇਕਰ ਤੁਸੀਂ ਉਹਨਾਂ ਦੇ ਬਾਰੇ ਸੁਣਿਆ ਅਤੇ ਤੁਹਾਨੂੰ ਉਹ ਸੱਚ ਸਿਖਾਇਆ ਗਿਆ ਜਿਹੜਾ ਯਿਸੂ ਵਿੱਚ ਹੈ Sien die hoofstukਪੰਜਾਬੀ ਮੌਜੂਦਾ ਤਰਜਮਾ21 ਜੇ ਤੁਸੀਂ ਸੱਚ-ਮੁੱਚ ਉਸ ਬਾਰੇ ਸੁਣਿਆ ਹੈ ਅਤੇ ਉਸ ਦੀ ਸਿੱਖਿਆ ਨੂੰ ਪ੍ਰਾਪਤ ਕੀਤਾ ਹੈ, ਜੋ ਮਸੀਹ ਯਿਸ਼ੂ ਵਿੱਚ ਸੱਚਾਈ ਦੇ ਅਨੁਸਾਰ ਹੈ। Sien die hoofstukਪਵਿੱਤਰ ਬਾਈਬਲ21 ਮੈਂ ਜਾਣਦਾ ਹਾਂ ਕਿ ਤੁਸੀਂ ਉਸ ਬਾਰੇ ਸੁਣ ਚੁੱਕੇ ਹੋ। ਅਤੇ ਕਿਉਂ ਜੋ ਤੁਸੀਂ ਉਸ ਵਿੱਚ ਹੋ, ਉਸਦਾ ਸੱਚ ਤੁਹਾਨੂੰ ਸਿੱਖਾਇਆ ਗਿਆ। ਹਾਂ ਸੱਚ ਯਿਸੂ ਵਿੱਚ ਹੈ। Sien die hoofstuk |