ਅਫ਼ਸੁਸ 4:24 - Punjabi Standard Bible24 ਅਤੇ ਉਸ ਨਵੇਂ ਮਨੁੱਖ ਨੂੰ ਪਹਿਨ ਲਵੋ ਜਿਹੜਾ ਪਰਮੇਸ਼ਰ ਦੇ ਅਨੁਸਾਰ ਸੱਚੀ ਧਾਰਮਿਕਤਾ ਅਤੇ ਪਵਿੱਤਰਤਾ ਵਿੱਚ ਸਿਰਜਿਆ ਗਿਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)24 ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਉਤਪਤ ਹੋਈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ। Sien die hoofstukਪਵਿੱਤਰ ਬਾਈਬਲ (Revised Common Language North American Edition)24 ਅਤੇ ਤੁਸੀਂ ਉਸ ਨਵੀਂ ਮਨੁੱਖਤਾ ਨੂੰ ਪਹਿਨ ਲਵੋ ਜਿਹੜੀ ਪਰਮੇਸ਼ਰ ਦੇ ਸਰੂਪ ਵਿੱਚ ਨੇਕੀ ਅਤੇ ਪਵਿੱਤਰਤਾ ਦੇ ਦੁਆਰਾ ਰਚੀ ਗਈ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ24 ਅਤੇ ਨਵਾਂ ਸੁਭਾਉ ਨੂੰ ਪਹਿਨ ਲਵੋ, ਜੋ ਧਾਰਮਿਕਤਾ ਅਤੇ ਪਵਿੱਤਰਤਾ ਵਿੱਚ ਪਰਮੇਸ਼ਵਰ ਦੇ ਸਰੂਪ ਵਿੱਚ ਬਣਾਇਆ ਗਿਆ ਹੈ। Sien die hoofstukਪਵਿੱਤਰ ਬਾਈਬਲ24 ਤੁਹਾਨੂੰ ਇੱਕ ਨਵੇਂ ਵਿਅਕਤੀ ਬਣਨ ਲਈ ਸਿੱਖਾਇਆ ਗਿਆ ਹੈ। ਇਹ ਨਵਾਂ ਵਿਅਕਤੀ ਪਵਿੱਤਰ ਅਤੇ ਧਾਰਮਿਕਤਾ ਨਾਲ ਰਹਿਣ ਲਈ ਪਰਮੇਸ਼ੁਰ ਵਰਗਾ ਬਣਾਇਆ ਗਿਆ ਹੈ। Sien die hoofstuk |