ਅਫ਼ਸੁਸ 4:29 - Punjabi Standard Bible29 ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ, ਸਗੋਂ ਉਹੀ ਨਿੱਕਲੇ ਜੋ ਲੋੜ ਅਨੁਸਾਰ ਉੱਨਤੀ ਦੇ ਲਈ ਚੰਗੀ ਹੋਵੇ ਜਿਸ ਨਾਲ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ। Sien die hoofstukਪਵਿੱਤਰ ਬਾਈਬਲ O.V. Bible (BSI)29 ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜਿਵੇਂ ਲੋੜ ਪਵੇ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਭਈ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜ਼ਰੂਰਤ ਅਨੁਸਾਰ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਕਿ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ! Sien die hoofstukਪਵਿੱਤਰ ਬਾਈਬਲ (Revised Common Language North American Edition)29 ਤੁਹਾਡੇ ਮੂੰਹ ਵਿੱਚੋਂ ਕੋਈ ਬੁਰਾ ਸ਼ਬਦ ਨਾ ਨਿੱਕਲੇ ਸਗੋਂ ਅਜਿਹੇ ਭਲੇ ਸ਼ਬਦ ਨਿਕਲਣ ਜਿਹਨਾਂ ਤੋਂ ਸੁਣਨ ਵਾਲਿਆਂ ਨੂੰ ਲਾਭ ਪਹੁੰਚੇ ਅਤੇ ਉਹਨਾਂ ਦੀ ਉਸਾਰੀ ਵਿੱਚ ਮਦਦ ਹੋਵੇ । Sien die hoofstukਪੰਜਾਬੀ ਮੌਜੂਦਾ ਤਰਜਮਾ29 ਆਪਣੇ ਮੂੰਹੋਂ ਕੋਈ ਵੀ ਗੰਦੀ ਗੱਲ ਨਾ ਨਿਕਲਣ ਦਿਓ, ਸਗੋਂ ਦੂਜਿਆਂ ਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਅਨੁਸਾਰ ਕਿਰਪਾ ਦੇ ਕਾਰਨ ਉਸਾਰਨ ਵਿੱਚ ਮਦਦਗਾਰ ਬਣੋ ਤਾਂ ਜੋ ਸੁਣਨ ਵਾਲਿਆਂ ਨੂੰ ਲਾਭ ਹੋ ਸਕੇ। Sien die hoofstukਪਵਿੱਤਰ ਬਾਈਬਲ29 ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹੜੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ। Sien die hoofstuk |