Aanlyn Bybel

- Advertensies -




ਅਫ਼ਸੁਸ 4:3 - Punjabi Standard Bible

3 ਮੇਲ-ਮਿਲਾਪ ਦੇ ਬੰਧਨ ਵਿੱਚ ਆਤਮਾ ਦੀ ਏਕਤਾ ਨੂੰ ਬਣਾਈ ਰੱਖਣ ਦਾ ਯਤਨ ਕਰੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦਾ ਜਤਨ ਕਰੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦੀ ਕੋਸ਼ਿਸ਼ ਕਰੋ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

3 ਸ਼ਾਂਤੀ ਦੁਆਰਾ ਮੇਲ ਮਿਲਾਪ ਦੇ ਰਾਹੀਂ ਆਤਮਾ ਦੀ ਏਕਤਾ ਨੂੰ ਕਾਇਮ ਰੱਖਣ ਦੀ ਪੂਰੀ ਕੋਸ਼ਿਸ਼ ਕਰੋ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

3 ਸ਼ਾਂਤੀ ਦੇ ਬੰਧਨ ਦੁਆਰਾ ਆਤਮਾ ਦੀ ਏਕਤਾ ਬਣਾਈ ਰੱਖਣ ਦੀ ਹਰ ਕੋਸ਼ਿਸ਼ ਕਰੋ।

Sien die hoofstuk Kopieer

ਪਵਿੱਤਰ ਬਾਈਬਲ

3 ਤੁਸੀਂ ਇੱਕ ਦੂਜੇ ਨਾਲ ਆਤਮਾ ਰਾਹੀਂ ਸ਼ਾਂਤੀ ਨਾਲ ਜੁੜੇ ਹੋਏ ਹੋ। ਇਸ ਢੰਗ ਨਾਲ ਜੁੜੇ ਰਹਿਣ ਲਈ ਹਰ ਸੰਭਵ ਜਤਨ ਕਰੋ। ਕਾਸ਼ ਤੁਸੀਂ ਸ਼ਾਂਤੀ ਦੇ ਬੰਧਨ ਦੁਆਰਾ ਸੰਯੁਕਤ ਰਹੋ।

Sien die hoofstuk Kopieer




ਅਫ਼ਸੁਸ 4:3

Volg ons:

Advertensies


Advertensies