ਅਫ਼ਸੁਸ 4:8 - Punjabi Standard Bible8 ਇਸ ਲਈ ਲਿਖਤ ਕਹਿੰਦੀ ਹੈ: ਜਦੋਂ ਉਹ ਉਤਾਂਹ ਚੜ੍ਹਿਆ ਤਾਂ ਬੰਧਨਾਂ ਨੂੰ ਬੰਨ੍ਹ ਲੈ ਗਿਆ ਅਤੇ ਮਨੁੱਖਾਂ ਨੂੰ ਦਾਨ ਦਿੱਤੇ। Sien die hoofstukਪਵਿੱਤਰ ਬਾਈਬਲ O.V. Bible (BSI)8 ਇਸ ਲਈ ਉਹ ਆਖਦਾ ਹੈ - ਜਾਂ ਉਹ ਉਤਾਹਾਂ ਨੂੰ ਚੜ੍ਹਿਆ, ਓਹ ਬੰਧਨ ਨੂੰ ਬੰਨ੍ਹ ਲਿਆ, ਅਤੇ ਮਨੁੱਖਾਂ ਨੂੰ ਦਾਨ ਦਿੱਤੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਇਸ ਲਈ ਉਹ ਆਖਦਾ ਹੈ - ਜਦ ਉਹ ਉਤਾਹਾਂ ਉਠਾਇਆ ਗਿਆ, ਉਸ ਨੇ ਬੰਦੀਆਂ ਨੂੰ ਬੰਨ੍ਹ ਲਿਆ ਅਤੇ ਮਨੁੱਖਾਂ ਨੂੰ ਦਾਤਾਂ ਦਿੱਤੀਆਂ Sien die hoofstukਪਵਿੱਤਰ ਬਾਈਬਲ (Revised Common Language North American Edition)8 ਇਸੇ ਲਈ ਪਵਿੱਤਰ-ਗ੍ਰੰਥ ਕਹਿੰਦਾ ਹੈ, “ਜਦੋਂ ਉਹ ਉਚਾਈਆਂ ਉੱਤੇ ਚੜ੍ਹ ਗਏ, ਤਾਂ ਉਹ ਆਪਣੇ ਨਾਲ ਬੰਦੀਆਂ ਨੂੰ ਲੈ ਗਏ, ਉਹਨਾਂ ਨੇ ਮਨੁੱਖਾਂ ਨੂੰ ਵਰਦਾਨ ਦਿੱਤੇ ।” Sien die hoofstukਪੰਜਾਬੀ ਮੌਜੂਦਾ ਤਰਜਮਾ8 ਇਹੀ ਕਾਰਨ ਹੈ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਕਹਿ ਗਿਆ ਸੀ: “ਜਦੋਂ ਉਹ ਉੱਚੇ ਉੱਤੇ ਚੜ੍ਹਿਆ, ਉਸਨੇ ਬਹੁਤ ਸਾਰੇ ਬੰਦੀਆਂ ਨੂੰ ਲਿਆ ਅਤੇ ਆਪਣੇ ਲੋਕਾਂ ਨੂੰ ਤੋਹਫ਼ੇ ਦਿੱਤੇ।” Sien die hoofstukਪਵਿੱਤਰ ਬਾਈਬਲ8 ਇਸੇ ਲਈ, ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਜਦੋਂ ਉਹ ਉੱਪਰ ਅਕਾਸ਼ ਵਿੱਚ ਗਿਆ, ਉਸ ਨੇ ਕੈਦੀਆਂ ਨੂੰ ਆਪਣੇ ਨਾਲ ਲਿਆ, ਅਤੇ ਲੋਕਾਂ ਨੂੰ ਦਾਤਾਂ ਦਿੱਤੀਆਂ।” Sien die hoofstuk |