ਅਫ਼ਸੁਸ 5:1 - Punjabi Standard Bible1 ਇਸ ਲਈ ਪਿਆਰੇ ਬਾਲਕਾਂ ਵਾਂਗ ਪਰਮੇਸ਼ਰ ਦੀ ਰੀਸ ਕਰੋ; Sien die hoofstukਪਵਿੱਤਰ ਬਾਈਬਲ O.V. Bible (BSI)1 ਸੋ ਤੁਸੀਂ ਪਿਆਰਿਆਂ ਪੁੱਤ੍ਰਾਂ ਵਾਂਙੁ ਪਰਮੇਸ਼ੁਰ ਦੀ ਰੀਸ ਕਰੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਸੋ ਤੁਸੀਂ ਪਿਆਰਿਆਂ ਬਾਲਕਾਂ ਵਾਂਗੂੰ ਪਰਮੇਸ਼ੁਰ ਦੀ ਰੀਸ ਕਰੋ। Sien die hoofstukਪਵਿੱਤਰ ਬਾਈਬਲ (Revised Common Language North American Edition)1 ਕਿਉਂਕਿ ਤੁਸੀਂ ਪਰਮੇਸ਼ਰ ਦੀ ਪਿਆਰੀ ਸੰਤਾਨ ਹੋ ਇਸ ਲਈ ਤੁਸੀਂ ਪਰਮੇਸ਼ਰ ਦੀ ਤਰ੍ਹਾਂ ਬਣਨ ਦੀ ਕੋਸ਼ਿਸ਼ ਕਰੋ । Sien die hoofstukਪੰਜਾਬੀ ਮੌਜੂਦਾ ਤਰਜਮਾ1 ਪਰਮੇਸ਼ਵਰ ਦੇ ਪਿਆਰੇ ਬੱਚੇ ਹੋਣ ਦੇ ਨਾਤੇ, ਪਰਮੇਸ਼ਵਰ ਦੇ ਚੇਲੇ ਬਣੋ। Sien die hoofstukਪਵਿੱਤਰ ਬਾਈਬਲ1 ਤੁਸੀਂ ਪਰਮੇਸ਼ੁਰ ਦੇ ਉਹ ਬੱਚੇ ਹੋ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ। Sien die hoofstuk |