ਅਫ਼ਸੁਸ 5:11 - Punjabi Standard Bible11 ਹਨੇਰੇ ਦੇ ਵਿਅਰਥ ਕੰਮਾਂ ਵਿੱਚ ਸਾਂਝੀ ਨਾ ਹੋਵੋ, ਬਲਕਿ ਉਨ੍ਹਾਂ ਨੂੰ ਉਜਾਗਰ ਕਰੋ। Sien die hoofstukਪਵਿੱਤਰ ਬਾਈਬਲ O.V. Bible (BSI)11 ਅਤੇ ਅਨ੍ਹੇਰੇ ਦੇ ਅਫੱਲ ਕਾਰਜਾਂ ਵਿੱਚ ਸਾਂਝੀ ਨਾ ਹੋਵੇ ਪਰ ਉਨ੍ਹਾਂ ਨੂੰ ਨੰਗਿਆਂ ਕਰੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਅਨ੍ਹੇਰੇ ਦੇ ਬੇਫਲ ਕੰਮਾਂ ਵਿੱਚ ਸਾਂਝੀ ਨਾ ਹੋਵੋ ਪਰ ਉਨ੍ਹਾਂ ਨੂੰ ਉਜਾਗਰ ਕਰੋ। Sien die hoofstukਪਵਿੱਤਰ ਬਾਈਬਲ (Revised Common Language North American Edition)11 ਹਨੇਰੇ ਦੇ ਵਾਸੀਆਂ ਦੇ ਕੰਮਾਂ ਨਾਲ ਕੋਈ ਸਾਂਝ ਨਾ ਰੱਖੋ ਸਗੋਂ ਉਹਨਾਂ ਦੇ ਕੰਮਾਂ ਨੂੰ ਪ੍ਰਗਟ ਕਰੋ । Sien die hoofstukਪੰਜਾਬੀ ਮੌਜੂਦਾ ਤਰਜਮਾ11 ਹਨੇਰੇ ਦੇ ਵਿਅਰਥ ਕੰਮਾਂ ਵਿੱਚ ਸਾਂਝੀ ਨਾ ਹੋਵੋ, ਸਗੋਂ ਝਿਜਕਦੇ ਹੋਏ ਬੇਨਕਾਬ ਕਰੋ। Sien die hoofstukਪਵਿੱਤਰ ਬਾਈਬਲ11 ਅਜਿਹੀਆਂ ਗੱਲਾਂ ਨਾ ਕਰੋ ਜਿਹੜੀਆਂ ਉਹ ਲੋਕ ਕਰਦੇ ਹਨ, ਜਿਹੜੇ ਹਨੇਰੇ ਵਿੱਚ ਹਨ। ਅਜਿਹੀਆਂ ਗੱਲਾਂ ਕੋਈ ਲਾਭ ਨਹੀਂ ਲਿਆਉਂਦੀਆਂ। ਪਰ ਇਹ ਦਰਸ਼ਾਉਣ ਲਈ ਚੰਗੀਆਂ ਗੱਲਾਂ ਕਰੋ ਕਿ ਹਨੇਰੇ ਵਿੱਚਲੀਆਂ ਗੱਲਾਂ ਗਲਤ ਹਨ। Sien die hoofstuk |