ਅਫ਼ਸੁਸ 5:12 - Punjabi Standard Bible12 ਕਿਉਂਕਿ ਜਿਹੜੇ ਕੰਮ ਉਨ੍ਹਾਂ ਦੁਆਰਾ ਗੁਪਤ ਵਿੱਚ ਕੀਤੇ ਜਾਂਦੇ ਹਨ ਉਨ੍ਹਾਂ ਦੀ ਚਰਚਾ ਕਰਨਾ ਵੀ ਸ਼ਰਮ ਦੀ ਗੱਲ ਹੈ। Sien die hoofstukਪਵਿੱਤਰ ਬਾਈਬਲ O.V. Bible (BSI)12 ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਓਹਨਾਂ ਤੋਂ ਹੁੰਦੇ ਹਨ ਉਨ੍ਹਾਂ ਦੀ ਗੱਲ ਕੀਤੀਆਂ ਵੀ ਸ਼ਰਮ ਆਉਂਦੀ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਉਹਨਾਂ ਦੁਆਰਾ ਕੀਤੇ ਜਾਂਦੇ ਹਨ! ਉਨ੍ਹਾਂ ਦੀ ਗੱਲ ਕਰਦਿਆਂ ਵੀ ਸ਼ਰਮ ਆਉਂਦੀ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)12 ਜੋ ਕੁਝ ਉਹ ਗੁਪਤ ਵਿੱਚ ਕਰਦੇ ਹਨ ਉਸ ਨੂੰ ਮੂੰਹ ਉੱਤੇ ਲਿਆਉਣਾ ਵੀ ਸ਼ਰਮ ਵਾਲੀ ਗੱਲ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ12 ਉਨ੍ਹਾਂ ਕੰਮਾਂ ਦੀ ਚਰਚਾ ਕਰਨਾ ਵੀ ਸ਼ਰਮਨਾਕ ਹੈ ਜੋ ਅਣ-ਆਗਿਆਕਾਰੀ ਦੁਆਰਾ ਗੁਪਤ ਵਿੱਚ ਕੀਤੇ ਜਾਂਦੇ ਹਨ। Sien die hoofstukਪਵਿੱਤਰ ਬਾਈਬਲ12 ਉਨ੍ਹਾਂ ਗੱਲਾਂ ਬਾਰੇ ਬੋਲਣਾ ਵੀ ਸ਼ਰਮਨਾਕ ਹੈ ਜਿਹੜੀਆਂ ਹਨੇਰੇ ਵਿੱਚ ਕੀਤੀਆਂ ਜਾਂਦੀਆਂ ਹਨ। Sien die hoofstuk |