ਅਫ਼ਸੁਸ 5:13 - Punjabi Standard Bible13 ਪਰ ਉਹ ਸਭ ਕੁਝ ਜਿਸ ਨੂੰ ਚਾਨਣ ਉਜਾਗਰ ਕਰਦਾ ਹੈ, ਪਰਗਟ ਹੋ ਜਾਂਦਾ ਹੈ, Sien die hoofstukਪਵਿੱਤਰ ਬਾਈਬਲ O.V. Bible (BSI)13 ਪਰ ਸਾਰੀਆਂ ਗੱਲਾਂ ਜਾਂ ਉਨ੍ਹਾਂ ਨੂੰ ਨੰਗਿਆਂ ਕਰ ਸੁੱਟੀਦਾ ਹੈ ਤਾਂ ਚਾਨਣ ਤੋਂ ਪਰਗਟ ਹੋ ਜਾਂਦੀਆਂ ਹਨ ਕਿਉਂ ਜੋ ਹਰੇਕ ਗੱਲ ਜੋ ਪਰਗਟ ਹੁੰਦੀ ਹੈ ਸੋ ਚਾਨਣ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਪਰ ਸਾਰੇ ਕੰਮ ਜਿਹਨਾਂ ਨੂੰ ਉਜਾਗਰ ਕੀਤਾ ਜਾਂਦਾ ਹੈ ਉਹ ਸਭ ਚਾਨਣ ਦੁਆਰਾ ਪਰਗਟ ਕੀਤੇ ਜਾਂਦੇ ਹਨ, ਕਿਉਂਕਿ ਜੋ ਸਭ ਕੁਝ ਪਰਗਟ ਕਰਦਾ ਹੈ ਉਹ ਚਾਨਣ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)13 ਜਦੋਂ ਹਰ ਚੀਜ਼ ਚਾਨਣ ਵਿੱਚ ਲਿਆਈ ਜਾਂਦੀ ਹੈ ਤਦ ਉਸ ਦੀ ਅਸਲੀਅਤ ਪ੍ਰਗਟ ਹੋ ਜਾਂਦੀ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ13 ਜਦੋਂ ਤੁਸੀਂ ਚਾਨਣ ਵਿੱਚ ਆਉਂਦੇ ਹੋ, ਸਭ ਕੁਝ ਪ੍ਰਗਟ ਹੁੰਦਾ ਹੈ ਕਿਉਂਕਿ ਇਹ ਚਾਨਣ ਹੈ ਜੋ ਸਭ ਕੁਝ ਪ੍ਰਗਟ ਕਰਦਾ ਹੈ। Sien die hoofstukਪਵਿੱਤਰ ਬਾਈਬਲ13 ਪਰ ਜਦੋਂ ਅਸੀਂ ਦਰਸ਼ਾਉਂਦੇ ਹਾਂ ਕਿ ਇਹ ਗੱਲਾਂ ਗਲਤ ਹਨ, ਰੌਸ਼ਨੀ ਉਨ੍ਹਾਂ ਗੱਲਾਂ ਨੂੰ ਪ੍ਰਤੱਖ ਬਣਾ ਦਿੰਦੀ ਹੈ। Sien die hoofstuk |